ਸੋਮਵਾਰ, ਅਗਸਤ 18, 2025 08:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਕਾਲੀ ਦਲ ਤੇ ਬਸਪਾ ਨੇ 4 ਸੀਟਾਂ ਦੀ ਕੀਤੀ ਅਦਲਾ-ਬਦਲੀ

by propunjabtv
ਸਤੰਬਰ 8, 2021
in ਦੇਸ਼
0

ਚੰਡੀਗੜ੍ਹ, 08 ਸਤੰਬਰ 2021- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ 4 ਸੀਟਾਂ ਦੀ ਅਦਲਾ ਬਦਲੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਨਾਰਥ ਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ। ਜਿਸ ਦੀ ਥਾਂ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ ਬਸਪਾ ਨੂੰ ਦਿੱਤੀਆਂ ਹਨ। ਇਹ ਜਾਣਕਾਰੀ ਪਾਰਟੀ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ।

SAD President S Sukhbir Singh Badal announced that it has taken Amritsar North & Sujanpur seats back from BSP. In place BSP has been given Sham Chaurasi & Kapurthala assembly seats.

— Dr Daljit S Cheema (@drcheemasad) September 8, 2021

ਦਰਅਸਲ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਲਈ ਤਿਆਰ ਹਨ। ਅਨਿਲ ਜੋਸ਼ੀ ਪਿਛਲੇ ਦਿਨੀਂ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ , ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ , ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

Tags: akali dalBSPexchangedseats
Share200Tweet125Share50

Related Posts

ਹੁਣ ਨੌਜਵਾਨਾਂ ਦੇ ਹਿਸਾਬ ਨਾਲ ਬਦਲੇਗੀ ਸਰਕਾਰ ਆਪਣੇ ਨਿਯਮ, Task Froce ਇੰਝ ਕਰੇਗੀ Reform

ਅਗਸਤ 16, 2025

1 ਘੰਟੇ ਦਾ ਸਫ਼ਰ ਹੁਣ 20 ਮਿੰਟ ‘ਚ ਹੋਵੇਗਾ, ਭਾਰੀ ਟਰੈਫਿਕ ਜਾਮ ਤੋਂ ਮਿਲੇਗੀ ਰਾਹਤ

ਅਗਸਤ 16, 2025

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫਟੇ ਬੱਦਲ ਤੋਂ ਬਾਅਦ ਜਾਣੋ ਕੀ ਹੈ ਉਥੋਂ ਦਾ ਹਾਲ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.