ਮੰਗਲਵਾਰ, ਜੁਲਾਈ 7, 2026 12:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੱਚੇ ਬੱਸ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ,ਬੱਸ ਸਟੈਂਡ 4 ਘੰਟੇ ਲਈ ਰਹਿਣਗੇ ਬੰਦ

by propunjabtv
ਸਤੰਬਰ 9, 2021
in ਪੰਜਾਬ
0

ਕੱਚੇ ਬੱਸ ਮੁਲਾਜ਼ਮਾ ਦੀ ਹੜਤਾਲ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ |ਅੱਜ ਬੱਸ ਅੱਡੇ ਸਵੇਰੇ 8 ਵਜੇ ਤੋਂ 12 ਵਜੇ ਤੱਕ ਮੁਲਾਜ਼ਮਾ ਵੱਲੋਂ ਬੰਦ ਰੱਖੇ ਜਾਣਗੇ | ਜਿਸ ‘ਚ ਮੁਸਾਫਰਾਂ ਨੂੰ ਦਿੱਕਤ ਆ ਸਕਦੀ ਹੈ | ਇਨ੍ਹਾਂ ਕੱਚੇ ਮੁਲਾਜ਼ਮਾ ਦੇ ਵੱਲੋਂ ਅੱਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਗਿਆ ਸੀ | ਬੀਤੇ ਦਿਨ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਕਰਕੇ ਮੁਲਾਜ਼ਮਾ ਵੱਲੋਂ ਧਰਨਾ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ |
ਇਸ ਦੇ ਨਾਲ ਤੁਹਾਨੂੰ ਦੱਸ ਦਈਏ ਕਿ ਰੈਗੂਲਰ ਮੁਲਾਜ਼ਮ ਬੱਸਾਂ ਲੈ ਕੇ ਜਾ ਰਹੇ ਹਨ ਪਰ ਉਹ ਇਨ੍ਹਾਂ ਕੱਚੇ ਮੁਲਾਜ਼ਮਾਂ ਦੀ ਗਿਣਤੀ ਤੋਂ ਬਹੁਤ ਘੱਟ ਹਨ | ਇਸ ਨਾਲ ਪ੍ਰਾਈਵੇਟ ਬੱਸਾਂ ਨੂੰ ਵੀ ਨੁਕਸਾਨ ਹੋਏਗਾ ਕਿਉਂਕਿ ਬੱਸ ਅੱਡੇ 4 ਘੰਟੇ ਲਈ ਬੰਦ ਕੀਤੇ ਗਏ ਹਨ | ਜਿਸ ਦਾ ਅਸਰ ਮੁਸਾਫਰਾਂ ਤੇ ਵੀ ਜਰੂਰ ਪਵੇਗਾ |

Tags: bus standsRaw busremain closedstrikeworkers
Share204Tweet128Share51

Related Posts

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.