ਬੁੱਧਵਾਰ, ਸਤੰਬਰ 23, 2026 08:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਿੱਜੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਚਲਾਈਆਂ ਗੋਲੀਆਂ,ਪਰਿਵਾਰ ਦੇ 4 ਜੀਆਂ ਦੀ ਮੌਤ, 2 ਜ਼ਖ਼ਮੀ

by propunjabtv
ਜੁਲਾਈ 4, 2021
in ਦੇਸ਼, ਪੰਜਾਬ
0

ਪੰਜਾਬ ਦੇ ਵਿੱਚ ਹਰ ਰੋਜ਼ ਹੀ ਜ਼ਮੀਨੀ ਵਿਵਾਦ ਕਰਕੇ ਲੜਾਈ,ਝਗੜੇ ਅਤੇ ਕਤਲ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ | ਅਜਿਹੇ ਦੇ ਵਿੱਚ ਬਟਾਲਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ,ਥਾਣਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਨਿੱਜੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦ ਕਿ 2 ਹੋਰ ਜ਼ਖ਼ਮੀ ਹੋਏ ਗਏ। ਘਟਨਾ ਅੱਜ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਦੀ ਹੈ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਭਾਰੀ ਪੁਲੀਸ ਫੋਰਸ ਸਣੇ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ।

ਮਰਨ ਵਾਲਿਆਂ ਦੀ ਪਛਾਣ 70 ਸਾਲਾ ਮੰਗਲ ਸਿੰਘ ਪੁੱਤਰ ਉਜਾਗਰ ਸਿੰਘ, 40 ਸਾਲ ਦੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, 35 ਸਾਲਾ ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਤੇ 21 ਸਾਲ ਬੱਬਨਦੀ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਜਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ  ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਸ਼ਾਮਲ ਹਨ।

Tags: 2 injured4 membersfamily killedpersonal altercation
Share202Tweet126Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.