ਸ਼ਨੀਵਾਰ, ਮਈ 30, 2026 08:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਭਾਰਤੀ ਮਹਿਲਾ ਹਾਕੀ ਟੀਮ ਮੈਡਲ ਤੋਂ ਖੁੰਝੀ, ਗ੍ਰੇਟ ਬ੍ਰਿਟੇਨ ਨੇ 4-3 ਨਾਲ ਹਰਾਇਆ

by propunjabtv
ਅਗਸਤ 6, 2021
in ਖੇਡ, ਦੇਸ਼, ਪੰਜਾਬ
0

ਉਲੰਪਿਕਸ ‘ਚ ਭਾਰਤੀ ਮਹਿਲਾ ਹਾਕੀ ਟੀਮ ਮੈਡਲ ਨਹੀਂ ਜਿੱਤ ਸਕੀ।ਬਹੁਤ ਹੀ ਕਰੀਬੀ ਮੁਕਾਬਲੇ ‘ਚ ਬ੍ਰਿਟੇਨ ਤੋਂ ਭਾਰਤੀ ਮਹਿਲਾ ਹਾਕੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਦੱਸ ਦੇਈਏ ਕਿ ਬ੍ਰਿਟੇਨ ਨੇ 4-3 ਨਾਲ ਜਿੱਤ ਹਾਸਲ ਕੀਤੀ ਹੈ।ਭਾਰਤੀ ਟੀਮ ਨੇ ਬ੍ਰਿਟੇਨ ਨੂੰ ਕਰਾਰੀ ਟੱਕਰ ਦਿੱਤੀ।ਜ਼ਿਕਰਯੋਗ ਹੈ ਕਿ ਭਾਰਤੀ ਟੀਮ ਦਾ ਫਾਈਨਕ ਉਲੰਪਿਕ ਮੁਕਾਬਕੇ ‘ਚ ਸ਼ਾਨਦਾਰ ਪ੍ਰਦਰਸ਼ਨ ਰਿਹਾ।

ਪੰਜਾਬ ਦੀ ਧੀ ਗੁਰਜੀਤ ਕੌਰ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 2 ਗੋਲ ਦਾਗੇ।ਗ੍ਰੇਟ ਬ੍ਰਿਟੇਨ ਨੇ ਕਾਂਸੀ ਦੇ ਤਮਗੇ ਦੇ ਮੁਕਾਬਲੇ ‘ਚ ਭਾਰਤੀ ਮਹਿਲਾ ਹਾਕੀ ਟੀਮ ਨੂੰ ਹਰਾਇਆ।ਗ੍ਰੇਟ ਬ੍ਰਿਟੇਨ ਨੇ ਟੋਕੀਓ ਉਲੰਪਿਕ ਖੇਡਾਂ ‘ਚ ਭਾਰਤ ਨੂੰ 4-3 ਨਾਲ ਹਰਾਇਆ।ਭਾਰਤੀ ਮਹਿਲਾ ਹਾਕੀ ਟੀਮ ਉਲੰਪਿਕ ‘ਚ ਪਹਿਲੀ ਵਾਰ ਸੈਮੀਫਾਈਨਲ ‘ਚ ਪਹੁੰਚੀ ਹੈ।ਹਾਲਾਂਕਿ, ਪੂਰੇ ਮੈਚ ਦੌਰਾਨ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਬੀਤੇ ਦਿਨ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਕਾਂਸੀ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ।ਦੱਸਣਯੋਗ ਹੈ ਕਿ 41 ਸਾਲਾਂ ਬਾਅਦ ਉਲੰਪਿਕ ‘ਚ ਮੈਡਲ ਜਿੱਤਣ ਵਾਲੀ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4 ਨਾਲ ਹਰਾ ਕੇ ਭਾਰਤ ਦੀ ਝੋਲੀ ਮੈਡਲ ਪਾਇਆ ਸੀ।

Tags: Great Britainhockey teamMissing medalwomen
Share206Tweet129Share52

Related Posts

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026
Load More

Recent News

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.