ਬੁੱਧਵਾਰ, ਜੂਨ 10, 2026 04:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਜੈ ਰਾਊਤ ਨੂੰ 4 ਤੱਕ ਈਡੀ ਦੀ ਹਿਰਾਸਤ ਵਿੱਚ ਭੇਜਿਆ.

ਰਾਊਤ ਦੇ ਘਰ ’ਚੋਂ ਸਾਢੇ 11 ਲੱਖ ਰੁਪਏ ਮਿਲੇ -ਈਡੀ.

by propunjabtv
ਅਗਸਤ 2, 2022
in Featured News, ਦੇਸ਼, ਰਾਜਨੀਤੀ
0

ਪਾਤਰਾ ਚਾਲ ਜ਼ਮੀਨੀ ਘੁਟਾਲੇ ਦੇ ਸਬੰਧ ’ਚ ਐਤਵਾਰ ਅੱਧੀ ਰਾਤ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੰਜੈ ਰਾਊਤ ਨੂੰ ਇਥੋਂ ਦੀ ਪੀਐੱਮਐੱਲਏ ਅਦਾਲਤ ਨੇ 4 ਅਗਸਤ ਤੱਕ ਲਈ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਰਾਊਤ ਦੇ ਘਰ ’ਚੋਂ ਸਾਢੇ 11 ਲੱਖ ਰੁਪਏ ਮਿਲੇ ਹਨ ਜਿਸ ਬਾਰੇ ਉਹ ਜਾਣਕਾਰੀ ਨਹੀਂ ਦੇ ਸਕੇ ਕਿ ਇਹ ਰਕਮ ਕਿੱਥੋਂ ਆਈ ਸੀ।

ਜਦਕਿ ਈਡੀ ਨੇ ਅੱਜ ਰਾਊਤ ਨੂੰ ਜੱਜ ਐੱਮ ਜੀ ਦੇਸ਼ਪਾਂਡੇ ਦੀ ਅਦਾਲਤ ’ਚ ਪੇਸ਼ ਕੀਤਾ ਅਤੇ ਉਸ ਦਾ ਅੱਠ ਦਿਨਾਂ ਦਾ ਰਿਮਾਂਡ ਮੰਗਿਆ। ਈਡੀ ਵੱਲੋਂ ਪੇਸ਼ ਹੋਏ ਵਕੀਲ ਹਿਤੇਨ ਵੇਨੇਗਾਉਂਕਰ ਨੇ ਅਦਾਲਤ ਨੂੰ ਦੱਸਿਆ ਕਿ ਰਾਊਤ ਅਤੇ ਉਸ ਦਾ ਪਰਿਵਾਰ ਜੁਰਮ ਰਾਹੀਂ ਕਮਾਏ ਗਏ ਪੈਸੇ ਦਾ ਸਿੱਧਾ ਲਾਭਪਾਤਰੀ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਰਾਊਤ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਕਾਰਨ ਉਸ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਹਿ-ਮੁਲਜ਼ਮ ਪ੍ਰਵੀਨ ਰਾਊਤ ਤਾਂ ਸਿਰਫ਼ ਇਕ ਮੋਹਰਾ ਹੈ ਅਤੇ ਪਾਤਰਾ ਚਾਲ ਘੁਟਾਲੇ ਦੀ ਸਾਜ਼ਿਸ਼ ਪਿੱਛੇ ਸੰਜੈ ਰਾਊਤ ਦਾ ਹੱਥ ਹੈ। ਵੇਨੇਗਾਉਂਕਰ ਨੇ ਦਾਅਵਾ ਕੀਤਾ ਕਿ ਪ੍ਰਵੀਨ ਨੂੰ ਐੱਚਡੀਆਈਐੱਲ ਤੋਂ 112 ਕਰੋੜ ਰੁਪਏ ਮਿਲੇ ਸਨ ਜਿਸ ’ਚੋਂ 1.6 ਕਰੋੜ ਰੁਪਏ ਸੰਜੈ ਰਾਊਤ ਨੂੰ ਟਰਾਂਸਫਰ ਹੋਏ ਸਨ ਜਿਸ ਦੀ ਜਾਂਚ ਕਰਨ ਦੀ ਲੋੜ ਹੈ।

 

Tags: EDSanjay rautshiv senashiv sena news
Share207Tweet130Share52

Related Posts

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.