ਬੁੱਧਵਾਰ, ਅਕਤੂਬਰ 14, 2026 03:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਮੌਸਮ ਵਿਭਾਗ ਦੀ ਚਿਤਾਵਨੀ, ਅਗਲੇ 4-5 ਦਿਨਾਂ ‘ਚ ਹੋਰ ਵੀ ਵਧੇਗਾ ਗਰਮੀ ਦਾ ਕਹਿਰ

by propunjabtv
ਅਪ੍ਰੈਲ 28, 2022
in ਦੇਸ਼, ਪੰਜਾਬ
0

ਪਹਿਲਾਂ ਹੀ ਵੱਧ ਰਹੀ ਗਰਮੀ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਓਧਰ ਹੁਣ ਪੰਜਾਬ ਭਰ ਦੇ ਲੋਕਾਂ ਨੂੰ ਵੱਧ ਰਹੀ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਹੋ ਵਧੇਰੇ ਸੁਚੇਤ ਰਹਿਣਾ ਪਵੇਗਾ ਕਿਉਂਕਿ ਆਉਣ ਵਾਲੇ 4-5 ਦਿਨਾਂ ‘ਚ ਗਰਮੀ ਦਾ ਕਹਿਰ ਪਹਿਲਾਂ ਤੋਂ ਵੀ ਜ਼ਿਆਦਾ ਰਹਿਣ ਵਾਲਾ ਹੈ। ਅਜਿਹੀ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਦੇ ਮੌਸਮ ਮਾਹਿਰਾਂ ਵੱਲੋਂ ਕੀਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪ੍ਰਭਾਰੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਹਿਰ ਜਾਂ ਇਲਾਕੇ ਰਾਜਸਥਾਨ ਦੇ ਨਾਲ ਲੱਗਦੇ ਹਨ, ਉਨ੍ਹਾਂ ‘ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਸੈਲਸੀਅਸ ਜਾਂ ਫਿਰ ਇਸ ਤੋਂ ਜ਼ਿਆਦਾ ਵੀ ਰਹਿ ਸਕਦਾ ਹੈ ਅਤੇ ਜਿਹੜੇ ਇਲਾਕੇ ਹਿਮਾਚਲ ਦੇ ਨਾਲ ਲੱਗਦੇ ਹਨ, ਉਨ੍ਹਾਂ ‘ਚ ਤਾਪਮਾਨ ਦਾ ਪਾਰਾ 38 ਡਿਗਰੀ ਤੋਂ 40 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਪੰਜਾਬ ਦੇ ਕੁੱਝ ਇਲਾਕਿਆਂ ‘ਚ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ। ਪੰਜਾਬ ਭਰ ਦੇ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਗਰਮੀ ਦੇ ਮੱਦੇਨਜ਼ਰ ਖ਼ੁਦ ਨੂੰ ਬਚਾ ਕੇ ਰੱਖਣ। ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਨਾ ਕਰਨ ਅਤੇ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ। ਬਿਨਾਂ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਖ਼ਾਸਕ ਰਕੇ ਬਜ਼ੁਰਗ ਅਤੇ ਛੋਟੇ ਬੱਚਿਆਂ ਦਾ ਧਿਆਨ ਰੱਖਣ।

Tags: DepartmentintensifyPunjab Meteorological
Share208Tweet130Share52

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result