ਸੋਮਵਾਰ, ਜੁਲਾਈ 13, 2026 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਪਿਛਲੇ 4 ਸਾਲਾਂ ਤੋਂ ਬੇਪਰਵਾਹ ਹੋ ਸੁੱਤਾ ਪਿਆ : ਸੁਖਬੀਰ ਬਾਦਲ

by propunjabtv
ਜੁਲਾਈ 2, 2021
in ਦੇਸ਼, ਪੰਜਾਬ
0

ਪੰਜਾਬ ਦੇ ਵਿੱਚ ਬਿਜਲੀ ਸੰਕਟ ਨੂੰ ਲੈ ਸ਼੍ਰੋਮ੍ਣੀ ਅਕਾਲੀ ਦਲ ਦੇ ਵੱਲੋਂ ਅੱਜ ਸੂਬੇ ਭਰ ਦੇ ਬਿਜਲੀ ਘਰਾਂ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਬਿਜਲੀ ਮੰਤਰੀ-ਕਮ-ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਢੇ ਚਾਰ ਸਾਲ ਸੁੱਤੇ ਰਹਿਣ ਕਰਕੇ ਪੰਜਾਬ ਬਿਜਲੀ ਸੰਕਟ ਪੈਦਾ ਹੋਇਆ ਹੈ।  ਬਾਦਲ ਅੱਜ ਲੰਬੀ ਵਿਖੇ ਬਿਜਲੀ ਕੱਟਾਂ ਖਿਲਾਫ਼ ਸੂਬਾ ਪੱਧਰੀ ਸੱਦੇ ਤਹਿਤ ਪਾਵਰਕਾਮ ਦਫ਼ਤਰ ਮੂਹਰੇ ਅਕਾਲੀ ਦਲ ਹਲਕਾ ਲੰਬੀ ਦੇ ਧਰਨੇ ਨੂੰ ਸੰਬੋਧਨ ਕਰ ਰਹੇ ਸਨ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਆਬਾਦੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਹਰ ਸਾਲ ਵਧਦੀ ਹੈ। ਅਕਾਲੀ ਸਰਕਾਰ ਸਮੇਂ ਸਾਢੇ 12 ਹਜ਼ਾਰ ਮੈਗਵਾਟ ਦੀ ਮੰਗ ਸੀ, ਹੁਣ ਸਾਢੇ 14 ਹਜ਼ਾਰ ਮੈਗਵਾਟ ਦੀ ਜ਼ਰੂਰਤ ਹੈ ਪਰ ਅਮਰਿੰਦਰ ਸਿੰਘ ਚਾਰ ਸਾਲ ਸੁੱਤਾ ਰਿਹਾ। ਉਸ ਨੂੰ ਕੋਈ ਪਰਵਾਹ ਅਤੇ ਫ਼ਿਕਰ ਨਹੀਂ। ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਬਸਪਾ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਚਮਨ ਲਾਲ ਬਾਗੜੀ, ਅਵਤਾਰ ਸਿੰਘ ਬਨਵਾਲਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਗੋਲਡੀ ਅਬੁੱਲਖੁਰਾਣਾ, ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਪੱਪੀ ਤਰਮਾਲਾ, ਜਸਮੇਲ ਸਿੰਘ ਮਿਠੜੀ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਰਣਜੀਤ ਸਿੰਘ ਫਤੂਹੀਵਾਲਾ, ਕੁਲਵੰਤ ਸਿੰਘ ਘੁਮਿਆਰਾ, ਰਣਯੋਧ ਲੰਬੀ, ਨੀਟੂ ਤੱਪਾਖੇੜਾ ਮੌਜੂਦ ਸਨ।

Tags: captainlast 4 yearssleepssukhbir badal
Share201Tweet126Share50

Related Posts

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026
Load More

Recent News

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.