ਸ਼ਨੀਵਾਰ, ਜੁਲਾਈ 26, 2025 08:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

‘ਖੇਡਾਂ ਵਤਨ ਪੰਜਾਬ ਦੀਆਂ’ ‘ਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਨੂੰ ਕੀਤੀ ਗਿਆ ਸ਼ਾਮਲ: ਮੀਤ ਹੇਅਰ

Punjab Sports Minister ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ।

by ਮਨਵੀਰ ਰੰਧਾਵਾ
ਅਗਸਤ 8, 2023
in ਖੇਡ, ਪੰਜਾਬ
0

Khedan Watan Punjab Diyan: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ-ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet Singh Meet HayreKhedan Watan Punjab Diyanpro punjab tvPunjab CMpunjab newsPunjab Sports Ministerpunjabi news
Share215Tweet134Share54

Related Posts

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.