ਜਤਿੰਦਰ ਗੋਗੀ ਗੈਂਗ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕਰ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਇਹ ਬਦਮਾਸ਼ ਦਿੱਲੀ ਅਤੇ ਹਰਿਆਣਾ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸੀ। ਇਨ੍ਹਾਂ ਚੋਂ ਅਮਨ ਉਰਫ਼ ਮਨਪ੍ਰੀਤ ਅਤੇ ਰੌਸ਼ਨ ਕਈ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਉਹ ਪਿਛਲੇ ਸਮੇਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਖੋਹ ਦੇ 30 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ।
ਹਾਸਲ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਬਦਮਾਸ਼ਾਂ ਕੋਲੋਂ ਇੱਕ ਰਿਵਾਲਵਰ ਸਮੇਤ 17 ਪਿਸਤੌਲ ਅਤੇ ਵੱਖ-ਵੱਖ ਵਾਰਦਾਤਾਂ ਵਿਚ ਵਰਤੇ ਗਏ ਤਿੰਨ ਵਾਹਨ ਬਰਾਮਦ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h