ਬੁੱਧਵਾਰ, ਮਾਰਚ 18, 2026 11:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Australia : ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ

ਇੱਕ ਡਰਾਈਵਰ ਦੀ ਬਚੀ ਜਾਨ, ਹੋਇਆ ਗੰਭੀਰ ਜ਼ਖ਼ਮੀ

by Gurjeet Kaur
ਜਨਵਰੀ 6, 2023
in ਦੇਸ਼, ਵਿਦੇਸ਼
0

Melbourne :  ਆਸਟ੍ਰੇਲੀਆ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਮੈਲਬੋਰਨ ਤੋਂ ਕਰੀਬ 200 ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਉਕਤ ਨੌਜਵਾਨ ਖੇਤਾਂ ਵਿਚੋਂ ਕੰਮ ਕਰ ਕੇ ਵਾਪਸ ਘਰ ਪਰਤ ਰਹੇ ਸਨ ਕਿ ਰਸਤੇ ਵਿੱਚ ਇੱਕ ਚੁਰਾਹੇ ‘ਤੇ ਦੂਜੇ ਪਾਸਿਉਂ ਆ ਰਹੀ ਕਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਗੱਡੀ ਵਿਚੋਂ ਉੱਛਲ ਕੇ ਬਾਹਰ ਡਿੱਗ ਗਏ। 7news.com.au ਦੀ ਰਿਪੋਰਟ ਮੁਤਾਬਕ ਉਕਤ ਨੌਜਵਾਨਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਉਨ੍ਹਾਂ ਦੀਆਂ ਗੱਡੀਆਂ ਦੀ ਰਫ਼ਤਾਰ ਵੀ 100 ਪ੍ਰਤੀ ਘੰਟਾ ਸੀ।

ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੀ ਗੱਡੀ ਵਾਲੇ ਡਰਾਈਵਰ ਨੂੰ ਸੱਟਾਂ ਲੱਗਿਆ ਹਨ ਜਿਸ ਨੂੰ ਹਵਾਈ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiacar crashMelbournepro punjab tvpunjabi newsroad accident
Share274Tweet171Share68

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.