ਸ਼ਨੀਵਾਰ, ਨਵੰਬਰ 7, 2026 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੱਤਵੇਂ ਪੜਾਅ ‘ਚ 1 ਵਜੇ ਤੱਕ 40.09% ਵੋਟਿੰਗ, ਪੰਜਾਬ-ਓਡੀਸ਼ਾ ‘ਚ ਸੁਸਤ ਵੋਟਿੰਗ

by Gurjeet Kaur
ਜੂਨ 1, 2024
in ਦੇਸ਼, ਪੰਜਾਬ
0

ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖਰੀ ਪੜਾਅ ਦੇ ਤਹਿਤ ਸ਼ਨੀਵਾਰ ਨੂੰ ਸਵੇਰੇ ਸੱਤ ਵਜੇ ਤੋਂ ਵੋਟਿੰਗ ਸ਼ੁਰੂ ਹੋਈ ਹੈ।ਸੱਤਵੇਂ ਪੜਾਅ ‘ਚ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਦੀ 57 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਸ਼ਾਮਿਲ ਹੈ।ਜਿਨ੍ਹਾਂ ਸੀਟਾਂ ‘ਤੇ ਅੱਜ ਵੋਟਿੰਗ ਜਾਰੀ ਹੈ, ਉਸ ‘ਚ ਪੰਜਾਬ ਤੇ ਯੂਪੀ ਦੀਆਂ 13-13 ਸੀਟਾਂ, ਪੱਛਮੀ ਬੰਗਾਲ ਦੀਆਂ 9 ਸੀਟਾਂ, ਬਿਹਾਰ ਦੀਆਂ 8, ਓਡੀਸ਼ਾ 6 ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ, ਝਾਰਖੰਡ ਦੀਆਂ 3 ਸੀਟਾਂ ਤੇ ਇਕ ਚੰਡੀਗੜ੍ਹ ਸੀਟ ਸ਼ਾਮਿਲ ਹੈ।

ਇਸ ਪੜਾਅ ‘ਚ ਕਈ ਵੱਡੇ ਦਿੱਗਜ਼ਾਂ ਦੀ ਕਿਸਮਤ ਦਾਅ ‘ਤੇ ਹੈ।ਇਸ ਫੇਜ਼ ‘ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਹਮੀਰਪੁਰ ਤੋਂ, ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਡਾਇਮੰਡ ਹਾਰਬਰ ਤੋਂ, ਲਾਲੂ ਪ੍ਰਸਾਦ ਦੀ ਬੇਟੀ ਮੀਸਾ ਭਾਰਤੀ ਪਾਟਲੀਪੁਤਰ ਅਤੇ ਐਕਟਰਸ ਕੰਗਨਾ ਰਣੌਤ ਮੰਡੀ ਸੀਟ ਤੋਂ ਮੈਦਾਨ ‘ਚ ਹੈ।
ਪੱਛਮੀ ਬੰਗਾਲ ਦੇ ਹੁਗਲੀ ਲੋਕਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਲਾਕੇਟ ਚੈਟਰਜੀ ਨੇ ਆਖਰੀ ਪੜਾਅ ਦੇ ਲਈ ਸੰਸਦੀ ਖੇਤਰ ਦੇ ਇਕ ਮਤਦਾਨ ਕੇਂਦਰ ‘ਤੇ ਆਪਣਾ ਵੋਟ ਪਾਇਆ।ਵੋਟ ਪਾਉਣ ਦੇ ਬਾਅਦ ਮੀਡੀਆ ਨਾਲ ਗੱਲਬਾਤ ‘ਚ ਲਾਕੇਟ ਚੈਟਰਜੀ ਨੇ ਕਿਹਾ, ‘ਵੱਡੀ ਗਿਣਤੀ ‘ਚ ਲੋਕਾਂ ਨੇ ਭਾਜਪਾ ਨੂੰ ਵੋਟ ਦਿੱਤਾ ਹੈ।ਇੱਥੇ ਟੀਐਮਸੀ ਦੇ ਲੋਕ ਵੀ ਪਾਰਟੀ ਤੋਂ ਪ੍ਰੇਸ਼ਾਨ ਹਨ।

ਸੂਬੇ ‘ਚ ਭਾਜਪਾ ਨੂੰ 30 ਤੋਂ ਜ਼ਿਆਦਾ ਸੀਟਾਂ ਮਿਲਣ ਵਾਲੀਆਂ ਹਨ।ਅਜਿਹੀ ਸੰਭਾਵਨਾ ਹੈ ਕਿ ਟੀਐਮਸੀ ਸਰਕਾਰ 2026 ਤੋਂ ਪਹਿਲਾਂ ਡਿਗ ਸਕਦੀ ਹੈ।ਮਮਤਾ ਬੈਨਰਜੀ ਲੋਕਤੰਤਰ ਦੀ ਗੱਲ ਕਰਦੀ ਹੈ ਪਰ ਪੱਛਮੀ ਬੰਗਾਲ ‘ਚ ਸਥਿਤੀ ਸਭ ਤੋਂ ਖਰਾਬ ਹੈ।ਕਾਂਗਰਸ ਦਾ ਸੂਬੇ ‘ਚ ਕੋਈ ਅਸਤਿਤਵ ਨਹੀਂ ਹੈ।

Tags: Election 2024LOK SABHA ELECTIONPunjab Lok Sabha Election 2024
Share206Tweet129Share52

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result