ਵੀਰਵਾਰ, ਮਈ 29, 2025 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ

by propunjabtv
ਮਈ 1, 2021
in ਦੇਸ਼, ਰਾਜਨੀਤੀ
0
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰੂਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰੂਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਟੇਕਿਆ ਮੱਥਾ

ਗੁਰੂ ਤੇਗ਼  ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਬਿਨਾਂ ਕਿਸੇ ਸੁਰੱਖਿਆ ਘੇਰੇ ਦੇ ਮੋਦੀ ਗੁਰਦੁਆਰੇ ਪੁੱਜੇ। ਸਵੇਰੇ-ਸਵੇਰੇ ਪੀ.ਐੱਮ. ਮੋਦੀ ਨੇ ਇੱਥੇ ਪਹੁੰਚ ਕੇ ਅਰਦਾਸ ਕੀਤੀ। ਪ੍ਰਧਾਨ ਮੰਤਰੀ ਇੱਥੇ ਬਿਨਾਂ ਕਿਸੇ ਸੁਰੱਖਿਆ ਰੂਟ ਤੇ ਸਪੈਸ਼ਲ ਸੁਰੱਖਿਆ ਵਿਵਸਥਾ ਦੇ ਪਹੁੰਚੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ ‘ਤੇ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਟਵੀਟ ਕਰ ਦੱਸਿਆ ਕਿ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਮੈਂ ਅਰਦਾਸ ਕੀਤੀ ਹੈ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਆਦਰਸ਼ ਅਤੇ ਉਨ੍ਹਾਂ ਦੇ ਉੱਚੇ-ਸੁੱਚੇ ਬਲੀਦਾਨ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ,ਇਸ ਦੇ ਨਾਲ ਹੀ ਉੱਥੇ ਇਸ ਮੌਕੇ ਬੀਜੇਪੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਵੀ ਮੌਜੂਦ ਸਨ। 

ਪ੍ਰਧਾਨ ਮੰਤਰੀ ਆਫਿਸ ਦੇ ਸੂਤਰਾਂ ਦੇ ਮੁਤਾਬਕ ਮੋਦੀ ਜਿਸ ਵੇਲੇ ਗੁਰਦੁਆਰਾ ਸਾਹਿਬ ਗਏ ਉਸ ਵੇਲੇ ਸੜਕਾਂ ਉੱਤੇ ਕਿਸੇ ਤਰ੍ਹਾਂ ਦਾ ਪੁਲਿਸ ਬੰਦੋਬਸਤ ਨਹੀਂ ਸੀ ਕੀਤਾ ਗਿਆ। ਲੋਕਾਂ ਦੀ ਸੁਵਿਧਾ ਵੇਖਦੇ ਹੋਏ ਬੈਰੀਕੇਡ ਨਹੀਂ ਲਗਾਏ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਮਾਸਕ ਪਾ ਰੱਖਿਆ ਸੀ ਅਤੇ ਉਨ੍ਹਾਂ ਨੇ ਪੂਰੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਿਆ।

Tags: guru teg bahadur jinarendra modipro punjab tv
Share201Tweet126Share50

Related Posts

ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

IPL 2025 ਕੁਆਲੀਫਾਇਰ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਫੈਨਜ਼ ਨੂੰ ਕੀਤੀ ਇਹ ਖਾਸ ਅਪੀਲ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.