ਐਤਵਾਰ, ਜੂਨ 22, 2025 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜੇਗੀ ਮਾਨ ਸਰਕਾਰ, 400 ਸਕੂਲਾਂ ‘ਚ ਕੋਈ ਅਧਿਆਪਕ ਨਹੀਂ :ਹਰਜੋਤ ਸਿੰਘ ਬੈਂਸ

by Gurjeet Kaur
ਅਗਸਤ 15, 2022
in Featured, ਪੰਜਾਬ
0

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।

ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨਾਂ, ਡਾਕਟਰਾਂ ਨੂੰ ਦਿੱਤੇ ਅਹਿਮ ਹੁਕਮ

ਸ੍ਰੀ ਬੈਂਸ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ ਹੈ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੰਨਿਆ ਹੈ ਕਿ ਪੰਜਾਬ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ। ਬੈਂਸ ਨੇ ਕਿਹਾ ਕਿ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲਾਲ ਕਿਲੇ ‘ਤੇ ਪ੍ਰਧਾਨ ਮੰਤਰੀ ਮੋਦੀ ਦੇ 83 ਮਿੰਟ ਦਾ ਭਾਸ਼ਣ : ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ ਅਤੇ ਜੈ ਅਨੁਸੰਧਾਨ ਦਾ ਨਾਅਰਾ ਦਿੱਤਾ, ਭਾਵੁਕ ਵੀ ਹੋਏ

Tags: aap government punjabBhagwant Manneducation ministerharjot singh bainspunjab schoolteachers
Share556Tweet348Share139

Related Posts

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.