ਸ਼ਨੀਵਾਰ, ਜੁਲਾਈ 11, 2026 12:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ਸਰਕਾਰ ਦਾ ਵੱਡਾ ਐਲਾਨ ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

by propunjabtv
ਅਪ੍ਰੈਲ 5, 2022
in ਦੇਸ਼, ਪੰਜਾਬ
0

ਭਾਰਤ ਸਰਕਾਰ ਦਾ ਵੱਡਾ ਐਲਾਨ :ਭਾਰਤ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ਵਿਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਇਹ ਜਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਬਾਰੇ ਜਾਗਰੂਕਤਾ ਫੈਲਾਏਗਾ।20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ।

ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਮਾਗਮਾਂ ਵਿਚ ਨਤਮਸਤਕ ਹੋਣਗੇ। ਸਮਾਗਮਾਂ ਵਿਚ 400 ਰਾਗੀ ਕੀਰਤਨ ਕਰਨਗੇ, ਲੇਜ਼ਰ ਸ਼ੋਅ ਕਰਵਾਇਆ ਜਾਵੇਗਾ।

Tags: central government
Share202Tweet126Share51

Related Posts

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.