ਬੁੱਧਵਾਰ, ਸਤੰਬਰ 10, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਇੰਡੋਨੇਸ਼ੀਆ ਦੀ ਜੇਲ੍ਹ ‘ਚ ਲੱਗੀ ਭਿਆਨਕ ਅੱਗ, 41 ਲੋਕਾਂ ਦੀ ਮੌਤ

by propunjabtv
ਸਤੰਬਰ 8, 2021
in ਦੇਸ਼, ਵਿਦੇਸ਼
0

ਇੰਡੋਨੇਸ਼ੀਆ ਦੀ ਰਾਜਧਾਨੀ ਨੇੜੇ ਬੁੱਧਵਾਰ ਤੜਕੇ ਇੱਕ ਜੇਲ੍ਹ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ 41 ਕੈਦੀਆਂ ਦੀ ਮੌਤ ਹੋ ਗਈ ਅਤੇ 39 ਹੋਰ ਜ਼ਖਮੀ ਹੋ ਗਏ। ਨਿਆਂ ਮੰਤਰਾਲੇ ਦੇ ਸੁਧਾਰ ਵਿਭਾਗ ਦੀ ਤਰਜਮਾਨ ਰੀਕਾ ਅਪ੍ਰਿਯੰਤੀ ਨੇ ਦੱਸਿਆ ਕਿ ਰਾਜਧਾਨੀ ਦੇ ਬਾਹਰੀ ਹਿੱਸੇ ਵਿੱਚ ਤੰਗਰੰਗ ਜੇਲ੍ਹ ਦੇ ‘ਸੀ’ ਬਲਾਕ ਵਿੱਚ ਅੱਗ ਲੱਗੀ। ਨਸ਼ਾ ਤਸਕਰੀ ਨਾਲ ਜੁੜੇ ਅਪਰਾਧੀਆਂ ਨੂੰ ਇਸ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ। ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਜੇਲ੍ਹ ਦੀ ਸਮਰੱਥਾ 1225 ਕੈਦੀਆਂ ਨੂੰ ਰੱਖਣ ਦੀ ਹੈ, ਪਰ ਇੱਥੇ ਦੋ ਹਜ਼ਾਰ ਤੋਂ ਵੱਧ ਕੈਦੀਆਂ ਨੂੰ ਰੱਖਿਆ ਗਿਆ ਸੀ। ਅੱਗ ਲੱਗਣ ਵੇਲੇ ਜੇਲ ਦੇ ‘ਸੀ’ ਬਲਾਕ ਵਿੱਚ 122 ਕੈਦੀ ਸਨ। ਅੱਗ ਬੁਝਾਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਅਤੇ ਸੈਨਿਕ ਸੇਵਾ ਵਿੱਚ ਲੱਗੇ ਹੋਏ ਸਨ। ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਸਾਰੇ ਕੈਦੀਆਂ ਨੂੰ ਹਸਪਤਾਲ ਲਿਜਾਇਆ ਗਿਆ।

Tags: Indonesiajailpeople deathprison fire
Share200Tweet125Share50

Related Posts

ਨੇਪਾਲ ਤੋਂ ਬਾਅਦ ਹੁਣ ਫਰਾਂਸ ‘ਚ ਸਰਕਾਰ ਖਿਲਾਫ ਲੋਕਾਂ ਦਾ ਵੱਡਾ ਵਿਰੋਧ ਪ੍ਰਦਰਸ਼ਨ

ਸਤੰਬਰ 10, 2025

Nepal Gen-Z Protest: ਕਾਠਮੰਡੂ ‘ਚ ਫਸੇ ਭਾਰਤੀ ਸੈਲਾਨੀਆਂ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਟੈਰਿਫ ਵਿਵਾਦ ਵਿਚਾਲੇ ਬੋਲੇ ਟਰੰਪ, ਕਿਹਾ ‘ਸਭ ਤੋਂ ਚੰਗੇ ਦੋਸਤ PM ਮੋਦੀ ਨਾਲ ਗੱਲ ਕਰਾਂਗਾ…’

ਸਤੰਬਰ 10, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਖਤਮ, ਰਾਤ 8 ਵਜੇ ਤੱਕ ਆਵੇਗਾ ਨਤੀਜਾ

ਸਤੰਬਰ 9, 2025
Load More

Recent News

ਨੇਪਾਲ ਤੋਂ ਬਾਅਦ ਹੁਣ ਫਰਾਂਸ ‘ਚ ਸਰਕਾਰ ਖਿਲਾਫ ਲੋਕਾਂ ਦਾ ਵੱਡਾ ਵਿਰੋਧ ਪ੍ਰਦਰਸ਼ਨ

ਸਤੰਬਰ 10, 2025

Nepal Gen-Z Protest: ਕਾਠਮੰਡੂ ‘ਚ ਫਸੇ ਭਾਰਤੀ ਸੈਲਾਨੀਆਂ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.