ਮੰਗਲਵਾਰ, ਮਾਰਚ 24, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਰਵਰੀ ਮਹੀਨੇ ’ਚ ਮਾਨਸਾ ਦੇ ਸਾਂਝ ਕੇਂਦਰਾਂ ਤੋਂ 4136 ਵਿਅਕਤੀਆਂ ਨੇ ਪ੍ਰਾਪਤ ਕੀਤੀਆਂ ਵੱਖ-ਵੱਖ ਸੇਵਾਵਾਂ: ਐਸਐਸਪੀ ਮਾਨਸਾ

Punjab News: ਐਸਐਸਪੀ ਮਾਨਸਾ ਨੇ ਦੱਸਿਆ ਕਿ ਸਾਂਝ ਕੇਂਦਰਾਂ ’ਤੇ ਹਰੇਕ ਸੇਵਾ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੁਹੱਈਆ ਕਰਵਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ।

by ਮਨਵੀਰ ਰੰਧਾਵਾ
ਮਾਰਚ 6, 2023
in ਪੰਜਾਬ
0

Sanjh Kendras of Mansa: ਮਾਨਸਾ ਜ਼ਿਲ੍ਹੇ ‘ਚ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਸਾਂਝ ਕੇਂਦਰ ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਬਿਤ ਹੋ ਰਹੇ ਹਨ।

ਜ਼ਿਲ੍ਹਾ ਪੱਧਰ ’ਤੇ ਚਲ ਰਿਹਾ ਸਾਂਝ ਕੇਂਦਰ, ਸਬ ਡਵੀਜ਼ਨ ਪੱਧਰ ’ਤੇ 3 ਸਾਂਝ ਕੇਂਦਰਾਂ ਸਮੇਤ 12 ਥਾਣਿਆਂ ’ਚ ਵੀ ਪੁਲਿਸ ਸਟੇਸ਼ਨ ਸਾਂਝ ਕੇਂਦਰ ਚਲ ਰਹੇ ਹਨ। ਇਹ ਜਾਣਕਾਰੀ ਐਸਐਸਪੀ ਡਾ. ਨਾਨਕ ਸਿੰਘ ਨੇ ਦਿੱਤੀ। ਡਾ. ਨਾਨਕ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਸਾਂਝ ਕੇਂਦਰਾਂ ਤੋਂ 4136 ਵਿਅਕਤੀਆਂ ਨੇ ਵੱਖੋ-ਵੱਖਰੀਆਂ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਸਾਂਝ ਕੇਂਦਰ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਲਈ ਵੀ ਸਹਾਈ ਸਾਬਿਤ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰਾਂ ’ਤੇ ਹਰੇਕ ਸੇਵਾ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੁਹੱਈਆ ਕਰਵਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ, ਤਾਂ ਜੋ ਸਾਂਝ ਕੇਂਦਰਾਂ ’ਤੇ ਆਉਣ ਵਾਲੇ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਪੁਲਿਸ ਵਿਭਾਗ ਨਾਲ ਲੋੜੀਂਦੀ ਸੇਵਾ ਲੈਣ ਵਿਚ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਦੌਰਾਨ ਅਸਲਾ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 218, ਅਸਲੇ ਦੇ ਵਾਧੇ-ਘਾਟੇ ਲਈ 13 ਦਰਖ਼ਾਸਤਾਂ, ਐਫ.ਆਈ.ਆਰ ਅਤੇ ਡੀ.ਡੀ.ਆਰ. ਸਬੰਧੀ 674, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚਲਣ ਸਬੰਧੀ 25, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 275 ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 243 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ।

ਐਸਐਸਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 541, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 1354, ਸ਼ਿਕਾਇਤਾਂ ਦੀ ਪੜਤਾਲ ਸਬੰਧੀ 402, ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 372 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਸਬੰਧੀ ਕੁੱਲ 11 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਸੇਵਾਵਾਂ ਸਬੰਧੀ 8 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: mansapro punjab tvpunjab newspunjabi newsSanjh KendrasSanjh Kendras of MansaSSP Dr Nanak Singh
Share212Tweet133Share53

Related Posts

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਮਾਰਚ 23, 2026

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮਾਰਚ 23, 2026

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਮਾਰਚ 23, 2026
Load More

Recent News

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.