ਵੀਰਵਾਰ, ਮਈ 21, 2026 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਪ੍ਰੈਲ 2022 ਤੋਂ ਹੁਣ ਤੱਕ PSPCL ਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ -ਹਰਭਜਨ ਸਿੰਘ ETO

by Gurjeet Kaur
ਸਤੰਬਰ 28, 2023
in ਪੰਜਾਬ
0

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.
64 ਸਹਾਇਕ ਇੰਜਨੀਅਰਾਂ ਦੀ ਭਰਤੀ ਗੇਟ ਆਧਾਰ ’ਤੇ ਕੀਤੀ ਗਈ
ਪਾਰਦਰਸ਼ੀ ਭਰਤੀ ਕਾਰਨ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਧੀ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ ’ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ ’ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।
ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ ’ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ।
ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।

Tags: government jobsHarbhajan Singh ETOjobspro punjab tvPSPCLPSTCLpunjabi news
Share206Tweet129Share52

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.