ਬੁੱਧਵਾਰ, ਜੁਲਾਈ 29, 2026 06:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਸਿਰਫ ਨਵੰਬਰ ਮਹੀਨੇ ਵਿਚ ਹੀ 44 ਫੀਸਦੀ ਵਾਧਾ : ਜਿੰਪਾ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

by Gurjeet Kaur
ਦਸੰਬਰ 13, 2022
in ਪੰਜਾਬ
0

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਨਵੰਬਰ 2022 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.78 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਨਵੰਬਰ ਮਹੀਨੇ ਨਾਲੋਂ 44 ਫੀਸਦੀ ਜ਼ਿਆਦਾ ਹੈ। ਨਵੰਬਰ 2021 ਵਿਚ ਇਹ ਆਮਦਨ 260.87 ਕਰੋੜ ਰੁਪਏ ਸੀ। ਇਸ ਤੋਂ ਪਹਿਲਾਂ ਮਈ 2022 ਵਿਚ ਵੀ ਮਈ 2021 ਦੇ ਮੁਕਾਬਲੇ 69 ਫੀਸਦੀ ਜ਼ਿਆਦਾ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭ੍ਰਿਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੇ ਅਫਸਰਾਂ ਦਾ ਪਰਦਾਫਾਸ਼ ਕਰਨ ਦਾ ਨਤੀਜਾ ਇਹ ਨਿਕਲਿਆ ਹੈ ਕਿ ਜਿਹੜੇ ਅਫਸਰ ਅਤੇ ਮੁਲਾਜ਼ਮ ਲੋਕਾਂ ਦੀ ਲੁੱਟ-ਖਸੁੱਟ ਕਰਦੇ ਸੀ ਉਹ ਹੁਣ ਲੋਕ ਸੇਵਾ ਨੂੰ ਪਹਿਲ ਦੇਣ ਲੱਗੇ ਹਨ।

ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapbram shanker jimpapro punjab tvpunjab governmentpunjabi news
Share209Tweet131Share52

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result