ਵੀਰਵਾਰ, ਜੁਲਾਈ 30, 2026 11:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਵਿਭਾਗ ‘ਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

by Gurjeet Kaur
ਜਨਵਰੀ 26, 2024
in ਪੰਜਾਬ
0
harjot bains
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ
13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ।
ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ,  ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।  ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ   ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ।
ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ   ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ।   ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।
Tags: 44 principals joiningeducation departmentEducation Minister Harjot Singh Bains
Share214Tweet134Share53

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.