ਵੀਰਵਾਰ, ਅਕਤੂਬਰ 1, 2026 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕੀਤੀ ਗਈ ਜਾਰੀ

by propunjabtv
ਅਗਸਤ 6, 2021
in ਪੰਜਾਬ, ਰਾਜਨੀਤੀ
0

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਪਰ ਕੇਂਦਰ ਸਰਕਾਰ ਵੱਲੋਂ ਐਕਸਪੋੋਰਟ ਤੇ ਬਫਰ ਸਟਾਕ ਸਬਸਿਡੀ ਦੀ ਬਣਦੀ 10.56 ਕਰੋੋੜ ਰੁਪਏ ਦੀ ਰਾਸ਼ੀ ਦੀ ਹੁਣ ਤੱਕ ਨਹੀਂ ਕੀਤੀ ਗਈ । ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ  ਪ੍ਰੈਸ ਬਿਆਨ ਰਾਹੀਂ ਦਿੱਤੀ।

ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ ‘ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸ. ਰੰਧਾਵਾ ਵੱਲੋੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌੌਰਾਨ ਬੀਜ ਵੱਜੋੋਂ ਦਿੱਤੇ ਜਾਣਗੇ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।

Tags: punjab governmentreleases arrearsRs. 45 croresugarcane cultivators
Share201Tweet126Share50

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.