ਬੁੱਧਵਾਰ, ਦਸੰਬਰ 10, 2025 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

by Gurjeet Kaur
ਦਸੰਬਰ 31, 2023
in ਪੰਜਾਬ
0
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ
ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ  ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ।
 ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ।
   ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ।
     ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ ‘ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ ‘ਤੇ ਚਾਨਣਾ ਪਾਇਆ।
      ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 ‘ਤੇ ਡਾਇਲ ਕਰਕੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਦੇ ਤਹਿਤ  43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ।
     ਪੰਜਾਬ ਦੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।
Tags: Bhagwant Manneducation ministerpro punjab tvpunjabi newsਸਕੂਲ ਆਫ਼ ਐਮੀਨੈਸ
Share204Tweet127Share51

Related Posts

ਪੰਜਾਬ ਵਿੱਚ ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ : ਯਾਤਰੀਆਂ ਨੂੰ ਹੋਵੇਗੀ ਭਾਰੀ ਪ੍ਰੇਸ਼ਾਨੀ

ਦਸੰਬਰ 9, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ : 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਦਸੰਬਰ 9, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ!

ਦਸੰਬਰ 9, 2025

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆਈ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ

ਦਸੰਬਰ 9, 2025

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸਾਂਸਦਾਂ ਨੂੰ ਚਿੱਠੀ ਲਿਖ ਕੇ ‘ਵੀਰ ਬਾਲ ਦਿਵਸ’ ਦਾ ਨਾਂਅ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਕੀਤੀ ਮੰਗ

ਦਸੰਬਰ 9, 2025

ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ਼ ਕਰਨ ਦੀ ਕੀਤੀ ਸੇਵਾ

ਦਸੰਬਰ 9, 2025
Load More

Recent News

ਪੰਜਾਬ ਵਿੱਚ ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ : ਯਾਤਰੀਆਂ ਨੂੰ ਹੋਵੇਗੀ ਭਾਰੀ ਪ੍ਰੇਸ਼ਾਨੀ

ਦਸੰਬਰ 9, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ : 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਦਸੰਬਰ 9, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ!

ਦਸੰਬਰ 9, 2025

ਵਿਦਿਆਰਥੀਆਂ ਲਈ ਮਹੱਤਵਪੂਰਨ ਅਪਡੇਟ : PSEB ਨੇ ਪ੍ਰੀਖਿਆ ਨਿਯਮਾਂ ਵਿੱਚ ਕੀਤਾ ਬਦਲਾਅ

ਦਸੰਬਰ 9, 2025

ਟਰੰਪ ਵੱਲੋਂ ਭਾਰਤ ਨੂੰ ਫਿਰ ਮਿਲੇਗਾ ਧੋਖਾ, ਨਵੇਂ ਟੈਰਿਫ ਲਗਾਉਣ ਦਾ ਦਿੱਤਾ ਸੰਕੇਤ

ਦਸੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.