ਮੰਗਲਵਾਰ, ਅਗਸਤ 12, 2025 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀਆਂ ਜੇਲ੍ਹਾਂ ‘ਚ 33 ਹਜ਼ਾਰ ਕੈਦੀਆਂ ‘ਚੋਂ 46 ਫੀਸਦੀ ਨਸ਼ੇ ਦੇ ਆਦੀ: ਹਰਜੋਤ ਬੈਂਸ

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਲਗਭਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦੀ ਕੈਦੀ ਨਸ਼ੇ ਦੇ ਆਦੀ ਹਨ, ਇਹ ਖੁਲਾਸਾ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕਰਵਾਏ ਗਏ ਸਰਵੇਖਣ ਦੇ ਅੰਕੜਿਆਂ ਤੋਂ ਹੋਇਆ ਹੈ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਲਗਭਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦੀ ਕੈਦੀ ਨਸ਼ੇ ਦੇ ਆਦੀ ਹਨ, ਇਹ ਖੁਲਾਸਾ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕਰਵਾਏ ਗਏ ਸਰਵੇਖਣ ਦੇ ਅੰਕੜਿਆਂ ਤੋਂ ਹੋਇਆ ਹੈ। ਇਸ ‘ਚ ਇਹ ਵੀ ਜਾਣਕਾਰੀ ਹਾਸਲ ਹੋਈ ਕਿ ਇਨ੍ਹਾਂ ਵਿੱਚੋਂ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਨਾ ਮਾਤਰ ਹੈ। ਇਸ ਰਿਪੋਰਟ ਬਾਰੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਅਤੇ ਜੇਲ੍ਹ ਪ੍ਰਬੰਧਾਂ ਦੀ ਸਮੀਖਿਆ ਦੇ ਨਾਲ-ਨਾਲ ਕੈਦੀਆਂ ਨਾਲ ਵੀ ਗੱਲਬਾਤ ਕੀਤੀ।

ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਸੁਧਾਰ ਘਰ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਕੈਦੀਆਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਇਹ ਕੰਮ ਸਰਕਾਰ ਇੱਕ ਮਿਸ਼ਨ ਵਜੋਂ ਕਰ ਰਹੀ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਮੋਬਾਈਲ ਨੈੱਟਵਰਕ ਜਾਮ ਕਰਨ ਲਈ ਅਤਿ ਆਧੁਨਿਕ ਤਕਨੀਕ ਆਰਐੱਫ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਤਕਨੀਕ ਵਰਤਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਕੈਦੀਆਂ ਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਹਰੇਕ ਜੇਲ੍ਹ ਵਿਚ ਬਾਡੀ ਸਕੈਨਰ ਲਾਏ ਜਾਣਗੇ।

ਇਸ ਤੋਂ ਇਲਾਵਾ ਅਤਿ ਸੁਰੱਖਿਅਤ ਜੇਲ੍ਹਾਂ ਵਿੱਚ ਜਿਥੇ ਗੈਂਗਸਟਰ ਬੰਦ ਹਨ ਉਥੇ ਲੋਹੇ ਦੀ ਜਾਲੀ ਲਗਾਈ ਜਾਵੇਗੀ ਤਾਂ ਜੋ ਮੋਬਾਈਲ ਫੋਨ ਜਾਂ ਕੋਈ ਵੀ ਹੋਰ ਸਾਮਾਨ ਬਾਹਰੋਂ ਨਾ ਆ ਸਕੇ। ਇਸ ਤੋਂ ਇਲਾਵਾ ਗੈਂਗਸਟਰਾਂ ਦੀ ਰੋਜ਼ ਦੋ ਵਾਰ ਤਲਾਸ਼ੀ ਸ਼ੁਰੂ ਕੀਤੀ ਗਈ ਹੈ। ਤਲਾਸ਼ੀ ਲੈਣ ਵਾਲੀ ਟੀਮ ਨੂੰ ਲਗਾਤਾਰ ਬਦਲਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਜੇਲ੍ਹਾਂ ਵਿੱਚੋਂ ਹੁਣ ਤੱਕ 3600 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਲ੍ਹ ਅਮਲੇ ਦੀ ਕਮੀ ਨੂੰ ਪੂਰਾ ਕਰਨ ਲਈ 800 ਜੇਲ੍ਹ ਵਾਰਡਨਾ ਦੀ ਸਿਖਲਾਈ ਚੱਲ ਰਹੀ ਹੈ ਅਤੇ 800 ਹੋਰ ਵਾਰਡਨਾਂ ਦੀ ਭਰਤੀ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਸੁਧਾਰਾਂ ਤਹਿਤ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪਰਿਵਾਰਕ ਮਿਲਣੀ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

Tags: 33 thousand prisonersdrug addictsHarjot BainspropunjabtvPunjab Jails
Share210Tweet131Share52

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ELON MUSK ਨੇ ਹੁਣ APPLE ਨੂੰ ਦਿੱਤੀ ਧਮਕੀ, ਜਾਣੋ ਕਿਹੜੀ ਗੱਲ ਤੋਂ ਨਰਾਜ਼ ਹੋਏ ਮਸਕ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Weather Update: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025
Load More

Recent News

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ELON MUSK ਨੇ ਹੁਣ APPLE ਨੂੰ ਦਿੱਤੀ ਧਮਕੀ, ਜਾਣੋ ਕਿਹੜੀ ਗੱਲ ਤੋਂ ਨਰਾਜ਼ ਹੋਏ ਮਸਕ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Weather Update: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.