ਮੰਗਲਵਾਰ, ਮਈ 13, 2025 04:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬਾਲੀਵੁੱਡ ਦੀ ਮੰਨੀ-ਪ੍ਰਮੰਨੀ ਐਕਟਰਸ ਮਲਾਈਕਾ ਅਰੋੜਾ ਦਾ ਸਟਾਈਲ ਅਤੇ ਹੁਸਨ 48 ਦੀ ਉਮਰ ‘ਚ ਲਾਜਵਾਬ

by Gurjeet Kaur
ਅਗਸਤ 18, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
malaika arora

ਬਾਲੀਵੁੱਡ ਦੀ ਮੰਨੀ-ਪ੍ਰਮੰਨੀ ਐਕਟਰਸ ਮਲਾਈਕਾ ਅਰੋੜਾ ਦਾ ਸਟਾਈਲ ਅਤੇ ਹੁਸਨ 48 ਦੀ ਉਮਰ ‘ਚ ਲਾਜਵਾਬ ਹੈ।ਕੋਈ ਇਵੈਂਟ ਹੋਵੇ ਜਾਂ ਪਾਰਟੀ… ਐਕਟਰਸ ਆਪਣੇ ਲੁਕ ਨਾਲ ਲੋਕਾਂ ਦੇ ਹੋਸ਼ ਉਡਾ ਦਿੰਦੀ ਹੈ ਅਤੇ 25 ਦੀਆਂ ਹਸੀਨਾਵਾਂ ਨੂੰ ਟੱਕਰ ਦਿੰਦੀ ਹੈ।

ਹਾਲ ਹੀ ‘ਚ ਇੱਕ ਵਾਰ ਫਿਰ ਮਲਾਈਕਾ ਨੇ ਆਪਣੇ ਹਸੀਨ ਲੁਕ ਨਾਲ ਸਭ ਨੂੰ ਦੀਵਾਨਾ ਬਣਾ ਲਿਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਦਰਅਸਲ, ਬੁੱਧਵਾਰ ਰਾਤ ਮਲਾਈਕਾ ਅਰੋੜਾ ਨੇ ਮੁੰਬਈ ‘ਚ ਆਪਣਾ ਐਕਸੇਸਰੀਜ਼ ਬ੍ਰਾਂਡ ਲਾਂਚ ਕੀਤਾ, ਜਿੱਥੇ ਇੰਡਸਟਰੀ ਦੀਆਂ ਕਈ ਮੰਨੀਆਂ ਪ੍ਰਮੰਨੀਆਂ ਹਸਤੀਆਂ ਨੇ ਸ਼ਿਰਕਤ ਕੀਤੀ।

ਇਵੈਂਟ ‘ਚ ਮਲਾਈਕਾ ਆਪਣੇ ਗਲੈਮਰਸ ਲੁਕ ਨਾਲ ਲਾਈਮਲਾਈਟ ਚੁਰਾਉਂਦੀ ਦਿਸੀ।ਲੁਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਮਲਾਈਕਾ ਨੇ ਓਰੇਂਜ਼ ਕਲਰ ਦੀ ਸ਼ਾਰਟ ਸਟਨਿੰਗ ਡਰੈੱਸ ‘ਚ ਬੇਹੱਦ ਬੋਲਡ ਦਿਸੀ।

ਇਸ ਡਰੈਸ ਨੇ ਨਾਲ ਉਨ੍ਹਾਂ ਨੇ ਬ੍ਰਾਊਨ ਕਲਰ ਦੀ ਹੀਲ ਪੇਅਰ ਕੀਤੀ।ਗਲੌਸੀ ਲਿਪਸ ਅਤੇ ਮਿਨਿਮਲ ਮੇਕਅਪ ‘ਚ ਮਲਾਈਕਾ ਦੀ ਖੂਬਸੂਰਤੀ ਦੇਖਦੇ ਹੀ ਬਣ ਰਹੀ ਹੈ।
ਦੱਸਣਯੋਗ ਹੈ ਕਿ ਮਲਾਈਕਾ ਅਰੋੜਾ ਬਾਲੀਵੁੱਡ ਦੀ ਸਟਾਈਲ ਆਈਕਨ ਹੈ।

48 ਦੀ ਉਮਰ ‘ਚ ਉਨਾਂ੍ਹ ਨੇ ਖੁਦ ਨੂੰ ਜਿਸ ਤਰ੍ਹਾਂ ਮੇਟੇਂਨ ਕੀਤਾ ਹੈ, ਉਸਦੀ ਚਰਚਾ ਪੂਰੇ ਬੀ ਟਾਊਨ ‘ਚ ਹੁੰਦੀ ਹੈ।ਉਹ ਆਏ ਦਿਨ ਐਕਸਰਸਾਈਜ਼ ਅਤੇ ਯੋਗਾ ਨਾਲ ਖੁਦ ਨੂੰ ਫਿਟ ਰੱਖਦੀ ਹੈ ਅਤੇ ਇਹੀ ਕਾਰਨ ਹੈ ਕਿ ਮਲਾਈਕਾ ਪੈਪਰਾਜ਼ੀ ਦੀ ਵੀ ਫੇਵਰੇਟ ਹੈ।

Tags: eventBollywoodglamorouslaunchMalaika AroralookedNewsBollywoodNewsEntertainment
Share206Tweet129Share52

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇਗਾ 3400 ਕਰੋੜ ਦਾ ਜਹਾਜ, ਕਤਰ ਦੇ ਰਿਹਾ ਦੁਨੀਆਂ ਦਾ ਸਭ ਤੋਂ ਮਹਿੰਗਾ ਗਿਫ਼ਟ

ਮਈ 13, 2025

I-Phone 16 ਤੋਂ ਵੀ ਮਹਿੰਗੀ ਹੋਵੇਗੀ Apple Series-17, ਜਾਣੋ ਕਦੋਂ ਤੱਕ ਹੋ ਸਕਦਾ ਹੈ ਲਾਂਚ

ਮਈ 13, 2025

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.