ਵੀਰਵਾਰ, ਜੁਲਾਈ 2, 2026 03:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਦੇ ‘ਤਾਜਪੋਸ਼ੀ’ ਸਮਾਗਮ ‘ਚ ਜਾ ਰਹੀ ਬੱਸ ਪਲਟੀ ,5 ਲੋਕਾਂ ਦੀ ਮੌਤ ,ਤਾਜਪੋਸ਼ੀ ਤੋਂ ਬਾਅਦ ਸਿੱਧੂ ਜਾਣਗੇ ਜ਼ੀਰਾ

by propunjabtv
ਜੁਲਾਈ 23, 2021
in ਦੇਸ਼
0

ਮੋਗਾ ਦੇ ਵਿੱਚ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ | ਮੋਗਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਦੋ ਬੱਸਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ਹੈ।   ਇਹ ਹਾਦਸਾ ਕਰੀਬ ਪੌਣੇ ਅੱਠ ਵਜੇ ਵਾਪਰਿਆ। ਹਾਦਸੇ ਵਿੱਚ ਪੰਜ ਮੌਤਾਂ ਹੋ ਗਈਆਂ ਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਦੀ ਟੱਕਰ ਪਿੰਡ ਲੁਹਾਰਾ ਦੇ ਨੇੜੇ ਹੋਈ ਹੈ। ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ । ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਬੱਸ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਈ ਸੀ। ਦੱਸ ਦੇਈਏ ਕਿ ਚਸ਼ਮਦੀਦਾਂ ਅਨੁਸਾਰ ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਓਵਰਟੇਕ ਕਰ ਰਹੀ ਸੀ।

ਓਵਰਟੇਕ ਕਰਨ ਦੇ ਦੌਰਾਨ ਹੀ ਪ੍ਰਾਈਵੇਟ ਬੱਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ । ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਜ਼ਖਮੀ ਲੋਕਾਂ ਨਾਲ ਹਸਪਤਾਲ ਦੇ ਬੈੱਡ ਤੱਕ ਭਰ ਗਏ ਹਨ।

ਘਟਨਾ ਦਾ ਪਤਾ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਸੰਦੀਪ ਹਾਂਸ, ਡੀਐਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ ‘ਤੇ ਪੁੱਜੇ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਹ ਹਾਦਸਾ ਪ੍ਰਾਈਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਤੇ ਦਰਜਨਾਂ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। ਜ਼ਖ਼ਮੀ ਵਿਅਕਤੀ ਇੰਨੀ ਗਿਣਤੀ ਸਨ ਕਿ ਹਸਪਤਾਲ ਵਿੱਚ ਬੈਡਾਂ ਦੀ ਵੀ ਕਮੀ ਪੈ ਗਈ।

ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ।

ਇਸ ਮੌਕੇ ਕੇਵਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬੜੀ ਮੁਸ਼ੱਕਤ ਨਾਲ ਦੋਵਾਂ ਬੱਸਾਂ ਵਿੱਚੋਂ ਬਾਹਰ ਕੱਢਿਆ ਤੇ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

Tags: amritsar highwaybus accidentmoga
Share206Tweet129Share52

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.