ਸ਼ਨੀਵਾਰ, ਫਰਵਰੀ 28, 2026 11:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕੋਰੋਨਾ ਦੇ 5 ਹਜ਼ਾਰ ਦੇ ਕਰੀਬ ਨਵੇਂ ਕੇਸ,ਮੌਤਾਂ ਨੇ ਵਧਾਈ ਚਿੰਤਾ

by propunjabtv
ਮਈ 26, 2021
in ਪੰਜਾਬ
0

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਬਾਵਜੂਦ ਇਸ ਦੇ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 172 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 4798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 13642 ਤੱਕ ਪਹੁੰਚ ਗਿਆ ਹੈ।ਜੇਕਰ ਜ਼ਿਲ੍ਹਾ ਪ੍ਰਤੀ ਕੋਰੋਨਾ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ ‘ਚ 536, ਐਸ. ਏ. ਐਸ ਨਗਰ 376, ਬਠਿੰਡਾ 344, ਜਲੰਧਰ 536, ਪਟਿਆਲਾ 275, ਅੰਮ੍ਰਿਤਸਰ 352, ਫਾਜ਼ਿਲਕਾ 334, ਸ੍ਰੀ ਮੁਕਤਸਰ ਸਾਹਿਬ 300, ਮਾਨਸਾ 196, ਹੁਸ਼ਿਆਰਪੁਰ 229, ਪਠਾਨਕੋਟ 243, ਸੰਗਰੂਰ 132, ਫਰੀਦਕੋਟ 140, ਰੋਪੜ 58, ਮੋਗਾ 50, ਫਿਰੋਜ਼ਪੁਰ 114, ਫਤਿਹਗੜ੍ਹ ਸਾਹਿਬ 132, ਐਸ.ਬੀ.ਐਸ ਨਗਰ 35, ਗੁਰਦਾਸਪੁਰ 233, ਕਪੂਰਥਲਾ 104, ਤਰਨਤਾਰਨ 73 ਅਤੇ ਬਰਨਾਲਾ ‘ਚ 81 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।ਉੱਥੇ ਹੀ ਸੂਬੇ ‘ਚ ਅੱਜ 176 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ ‘ਚ ਅੰਮ੍ਰਿਤਸਰ 16, ਬਰਨਾਲਾ 4, ਬਠਿੰਡਾ 14, ਫਰੀਦਕੋਟ 6, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 7, ਫਿਰੋਜ਼ਪੁਰ 8, ਗੁਰਦਾਸਪੁਰ 5, ਹੁਸ਼ਿਆਰਪੁਰ 3, ਜਲੰਧਰ 12, ਕਪੂਰਥਲਾ 7, ਲੁਧਿਆਣਾ 19, ਮਾਨਸਾ 6, ਮੋਗਾ 5, ਐੱਸ.ਏ.ਐੱਸ ਨਗਰ 9, ਸ੍ਰੀ ਮੁਕਤਸਰ ਸਾਹਿਬ 9, ਪਠਾਨਕੋਟ 4, ਪਟਿਆਲਾ 13, ਰੋਪੜ 2, ਸੰਗਰੂਰ 17 ਐੱਸ.ਬੀ.ਐੱਸ ਨਗਰ 3 ਅਤੇ ਤਰਨਤਾਰਨ ‘ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Tags: corona viruspunjab coronaupdate
Share200Tweet125Share50

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.