ਵਿਧਾਨ ਸਭਾ ਚੋਣਾਂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪ੍ਰੈੱਸ ਕਾਨਫ੍ਰੰਸ ਕਰਕੇ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਨੀਵਾਰ ਨੂੰ 2022 ਦੀਆਂ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ।
ਪੰਜਾਬ ਸਮੇਤ ਯੂ.ਪੀ., ਉੱਤਰਾਖੰਡ, ਮਣੀਪੁਰ, ਗੋਆ ‘ਚ ਪੰਜ ਸੂਬਿਆਂ ‘ਚ ਚੋਣਾਂ ਹੋਣ ਜਾ ਰਹੀਆਂ ਹਨ।ਚੋਣਾਂ ਦੀਆਂ ਤਾਰੀਖਾਂ ਐਲਾਨ ਕੀਤੀਆਂ ਜਾਣਗੀਆਂ।
ਦੱਸ ਦੇਈਏ ਕਿ ਅੱਜ ਚੋਣ ਜ਼ਾਬਤਾ ਲੱਗ ਜਾ ਰਿਹਾ ਹੈ।ਚੋਣ ਕਮਿਸ਼ਨ ਵਲੋਂ 3:30 ਵਜੇ ਪ੍ਰੈੱਸ ਕਾਨਫ੍ਰੰਸ ਕਰਕੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ।