ਸ਼ੁੱਕਰਵਾਰ, ਅਕਤੂਬਰ 23, 2026 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

5 ਜੂਨ ਨੂੰ ਕਿਸਾਨਾਂ ਵੱਲੋਂ ਮਨਾਇਆ ਜਾਵੇਗਾ ‘ਸੰਪੂਰਨ ਕ੍ਰਾਂਤੀ ਦਿਹਾੜਾ’

by propunjabtv
ਮਈ 30, 2021
in ਦੇਸ਼
0

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਕਿ 5 ਜੂਨ ਨੂੰ  ‘ਸੰਪੂਰਨ ਕ੍ਰਾਂਤੀ ਦਿਵਸ’ ਵਜੋਂ ਮਨਾਇਆ ਜਾਵੇਗਾ | ਪਿਛਲੇ ਸਾਲ ਇਸੇ ਦਿਨ ਖੇਤੀ-ਕਾਨੂੰਨ ਆਰਡੀਨੈਂਸ ਲਿਆਂਦੇ ਗਏ ਸਨ | ਇਸੇ ਦਿਨ ਹੀ 5 ਜੂਨ, 1974 ਨੂੰ  ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਨਾਹਰਾ ਦਿੰਦਿਆਂ ਦੇਸ਼ ਵਿਚ ਇਕ ਵਿਸ਼ਾਲ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ | ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਦੇਸ ਵਾਸੀਆਂ ਨੂੰ  ਇਸ ਦਿਨ ਕਿਸਾਨੀ ਅੰਦੋਲਨ ਵਿਚ ਅਪਣਾ ਸਮਰਥਨ ਜਾਰੀ ਰਖਣ ਦੀ ਅਪੀਲ ਕੀਤੀ ਅਤੇ ਭਾਜਪਾ ਸੰਸਦ ਮੈਂਬਰ, ਵਿਧਾਇਕਾਂ ਅਤੇ ਹੋਰ ਨੁਮਾਇੰਦਿਆਂ ਦੇ ਘਰਾਂ ਅੱਗੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ | ਮੋਰਚੇ ਨੇ ਸੰਪੂਰਨ ਕ੍ਰਾਂਤੀ ਦਿਵਸ ਸਬੰਧੀ ਸਮੂਹ ਦੇਸ਼ ਵਾਸੀਆਂ ਨੂੰ  ਅਪੀਲ ਕੀਤੀ ਕਿ ਉਹ ਇਕ ਸੰਪੂਰਨ ਇਨਕਲਾਬ ਲਈ ਪ੍ਰਣ ਲੈਣ | ਕੇਂਦਰ ਦੀ ਮੋਦੀ ਸਰਕਾਰ ਵਿਰੁਧ ਹੋਰ ਵਿਸ਼ਾਲ-ਲਹਿਰ ਖੜੀ ਕਰਨ ਤਾਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਰਕਾਰ ਨੂੰ  ਮਜਬੂਰ ਕੀਤਾ ਜਾ ਸਕੇ |ਅੱਜ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਬਰਸੀ ਹੈ | ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਨੂੰ  ਸ਼ਰਧਾਂਜਲੀ ਭੇਟ ਕਰਦਾ ਹੈ ਅਤੇ ਖੇਤੀ ਸੈਕਟਰ, ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਵਿਚ ਉਨ੍ਹਾਂ ਦੇ ਯੋਗਦਾਨ ਨੂੰ  ਸਲਾਮ ਕਰਦਾ ਹੈ | ਚੌਧਰੀ ਚਰਨ ਸਿੰਘ ਸੱਚਮੁਚ ਦੇਸ਼ ਨੂੰ  ‘ਆਤਮਨਿਰਭਰ’ ਬਣਾਉਣਾ ਚਾਹੁੰਦੇ ਸਨ, ਜਿਸ ਵਿਚ ਕਿਸਾਨ-ਮਜ਼ਦੂਰ ਅਤੇ ਪਿੰਡ ਦੇ ਲੋਕ ਖ਼ੁਸ਼ਹਾਲੀ ਨਾਲ ਰਹਿ ਸਕਣ | ਅੱਜ ਕੇਂਦਰ ਦੀ ਮੋਦੀ ਸਰਕਾਰ ਆਤਮਨਿਰਭਰ ਭਾਰਤ ਦਾ ਝੂਠਾ ਨਾਅਰਾ ਦੇ ਕੇ ਕਾਰਪੋਰੇਟਾਂ ਦੀ ਸਰਕਾਰ ਸਾਬਤ ਹੋ ਰਹੀ ਹੈ, ਜਿਥੇ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੀ ਗੱਲ ਹੀ ਨਹੀਂ ਸੁਣਦੀ |

|

Tags: #kisaanekta5 Junebjp
Share204Tweet128Share51

Related Posts

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.