ਐਤਵਾਰ, ਅਕਤੂਬਰ 5, 2025 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉੱਤਰਾਖੰਡ ‘ਚ ਕਾਂਗਰਸ ਦਾ ਮੈਨੀਫੈਸਟੋ ਜਾਰੀ, 5 ਲੱਖ ਪਰਿਵਾਰਾਂ ਨੂੰ ਸਲਾਨਾ 40 ਹਜ਼ਾਰ ਅਤੇ 4 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੀਤਾ ਵਾਅਦਾ

by propunjabtv
ਫਰਵਰੀ 2, 2022
in ਦੇਸ਼
0

ਉੱਤਰਾਖੰਡ ਵਿੱਚ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ “ਉਤਰਾਖੰਡੀ ਸਵਾਭਿਮਾਨ ਪ੍ਰਤੀਗਿਆ ਪੱਤਰ” (ਉੱਤਰਾਖੰਡ ਲਈ ਕਾਂਗਰਸ ਦਾ ਮੈਨੀਫੈਸਟੋ) ਜਾਰੀ ਕੀਤਾ ਹੈ। ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਪੰਜ ਲੱਖ ਪਰਿਵਾਰਾਂ ਨੂੰ 40 ਹਜ਼ਾਰ ਰੁਪਏ ਸਾਲਾਨਾ ਦੇਣ ਦਾ ਵੱਡਾ ਐਲਾਨ ਕੀਤਾ ਹੈ।

कांग्रेस पार्टी उत्तराखंड के स्वाभिमान को बुलंद करने और जनता को मजबूत बनाने वाली सरकार देने की प्रतिज्ञा लेती है।

#उत्तराखंडी_स्वाभिमान प्रतिज्ञा रैली, देहरादून pic.twitter.com/GwD0eieMVd

— Priyanka Gandhi Vadra (@priyankagandhi) February 2, 2022

ਇਸ ਦੇ ਨਾਲ ਹੀ ਪਾਰਟੀ ਨੇ ਚਾਰ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵੀ ਵਾਅਦਾ ਕੀਤਾ ਹੈ। ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਹਰ ਪਿੰਡ, ਹਰ ਘਰ ਤੱਕ ਸਿਹਤ ਸਹੂਲਤਾਂ ਦੇਣ ਦਾ ਐਲਾਨ ਵੀ ਕੀਤਾ ਹੈ। ਕਾਂਗਰਸ ਨੇ ਇਹ ਵੀ ਕਿਹਾ ਹੈ ਕਿ ਸੂਬੇ ਵਿੱਚ ਗੈਸ ਸਿਲੰਡਰ ਦੀ ਕੀਮਤ 500 ਰੁਪਏ ਤੋਂ ਵੱਧ ਨਹੀਂ ਹੋਵੇਗੀ।

ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਅਤੇ ਲਿਖਿਆ, “ਕਾਂਗਰਸ ਪਾਰਟੀ ਉੱਤਰਾਖੰਡ ਦੇ ਲੋਕਾਂ ਲਈ ਰੁਜ਼ਗਾਰ, ਸਿਹਤ, ਸਿੱਖਿਆ ਅਤੇ ਆਮਦਨ ਸੁਰੱਖਿਆ ਅਤੇ ਮਹਿੰਗਾਈ ਤੋਂ ਰਾਹਤ ਦੇਣ ਦਾ ਵਾਅਦਾ ਕਰਦੀ ਹੈ।”

 

Tags: congress menifestoPriyanka Gandhiutrakhand
Share199Tweet125Share50

Related Posts

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ : ਐਡਵੋਕੇਟ ਧਾਮੀ

ਅਕਤੂਬਰ 3, 2025

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਿਆਣਾ ਦੌਰਾ, ਰੋਹਤਕ ਅਤੇ ਕੁਰੂਕਸ਼ੇਤਰ ਨੂੰ ਦੇਣਗੇ ਇਹ ਤੋਹਫ਼ਾ

ਅਕਤੂਬਰ 3, 2025
Load More

Recent News

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਡਾਕਘਰ ਦੀ ਇਸ ਸਕੀਮ ਨਾਲ ਹਰ ਮਹੀਨੇ 60,000 ਰੁਪਏ ਤੱਕ ਦੀ ਕਰ ਸਕਦੇ ਹੋ ਕਮਾਈ

ਅਕਤੂਬਰ 5, 2025

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

10, 000 ਰੁਪਏ ਸਸਤਾ ਹੋਇਆ OnePlus ਦਾ ਫ਼ੋਨ, 6000mAh ਬੈਟਰੀ ਨਾਲ ਮਿਲਦਾ ਹੈ 50+50+50MP ਦਾ ਕੈਮਰਾ

ਅਕਤੂਬਰ 5, 2025

ਸਿਰਫ਼ 5,698 ਰੁਪਏ ‘ਚ ਆ ਰਿਹਾ ਹੈ ਇਹ ਸ਼ਾਨਦਾਰ SmartPhone

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.