ਐਤਵਾਰ, ਫਰਵਰੀ 1, 2026 05:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਚੋਂ ਬਾਹਰ ਲਿਆਈ ਦਿੱਲੀ ਪੁਲਿਸ, ਸਪੈਸ਼ਲ ਸੈੱਲ 5 ਦਿਨ ਤਕ ਕਰੇਗਾ ਪੁੱਛਗਿੱਛ

by propunjabtv
ਮਈ 31, 2022
in ਦੇਸ਼, ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਅਹਿਮ ਖ਼ਬਰ ਦੇਖਣ ਨੂੰ ਮਿਲੀ ਹੈ। ਮੂਸੇਵਾਲਾ ਕਤਲਕਾਂਡ ‘ਚ ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਨੇ ਰਿਮਾਂਡ ’ਤੇ ਲੈ ਲਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ 5 ਦਿਨ ਤਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਬੀਤੇ ਦਿਨ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰਨ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ ਐੱਨ. ਆਈ. ਏ. ਕੋਰਟ ’ਚ ਪਟੀਸ਼ਨ ਪਾਈ ਸੀ ਪਰ ਕੋਰਟ ਨੇ ਉਸ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਬਿਸ਼ਨੋਈ ਨੇ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਸੀ ਤੇ ਸੁਰੱਖਿਆ ’ਚ ਵਾਧੇ ਦੀ ਮੰਗ ਕੀਤੀ ਸੀ।

 

Tags: DELHI POLICEinterrogateLawrence BishnoiSpecial Cell
Share202Tweet126Share50

Related Posts

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026
Load More

Recent News

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਟੁੱਟਣ ਵਾਲੀ ਹੈ 75 ਸਾਲ ਪੁਰਾਣੀ ਪਰੰਪਰਾ; ਵਿੱਤ ਮੰਤਰੀ ਦੀ ਇਹ ‘ਨਵੀਂ ਯੋਜਨਾ’ ਬਦਲ ਦੇਵੇਗੀ ਦੇਸ਼ ਦੀ ਤਸਵੀਰ !

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.