ਮੰਗਲਵਾਰ, ਮਾਰਚ 31, 2026 10:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੱਜ ਮਿਲਣਗੇ ਮੰਤਰੀ ਮੰਡਲ ‘ਚ ਸ਼ਾਮਿਲ 5 ਨਵੇਂ ਮੰਤਰੀਆਂ ਨੂੰ ਵਿਭਾਗ

by propunjabtv
ਜੁਲਾਈ 5, 2022
in Featured News, ਪੰਜਾਬ
0

ਬੀਤੇ ਕੱਲ੍ਹ ਪੰਜਾਬ ਕੈਬਿਨਟ ‘ਚ ਵਿਸਥਾਰ ਹੋਇਆ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ‘ਚ 5 ਨਵੇਂ ਮੰਤਰੀ ਸ਼ਾਮਲ ਹੋ ਗਏ ਹਨ।ਫੌਜ਼ਾ ਸਿੰਘ ਸਰਾਰੀ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜ਼ਰਾ, ਡਾ.ਇੰਦਰਬੀਰ ਨਿੱਝਰ, ਅਮਨ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ । ਪੰਜਾਬ ਦੇ ਰਾਜਪਾਲ (Punjab Governor) ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ (Chandigarh Administrator) ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਇੱਥੇ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਮੌਜੂਦਗੀ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ (Cabinet Ministers) ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਮਾਨ ਸਰਕਾਰ ਦੇ ਨਵੇਂ ਮੰਤਰੀ ਅੱਜ ਆਪਣੇ ਅਹੁਦੇ ਸੰਭਾਲਣਗੇ।ਇਨ੍ਹਾਂ ਨਵੇਂ ਮੰਤਰੀ ਨੂੰ ਅੱਜ ਮੰਤਰਾਲੇ ਵੀ ਵੰਡੇ ਜਾ ਸਕਦੇ ਹਨ। ਮਾਨ ਸਾਰਕਰ ਵੱਲੋਂ ਪਹਿਲਾਂ ਤੈਅ ਕੀਤੀ ਅੱਜ ਦੀ ਕੈਬਨਿਟ ਮੀਟਿੰਗ ਕੱਲ੍ਹ ਯਾਨੀ ਬੁੱਧਵਾਰ ਨੂੰ ਸਵੇਰੇ 10:30 ਵਜੇ ਹੋਏਗੀ।

ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਦੱਸ ਦੇਈਏ ਕਿ ਅੱਜ ਪੁਰਾਣੇ ਮੰਤਰੀਆਂ ਦੇ ਵਿਭਾਗਾਂ ‘ਚ ਵੀ ਫੇਰਬਦਲ ਹੋਣ ਜਾ ਰਿਹਾ ਹੈ।

 

Tags: aappunjab cabinetpunjab government
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.