ਐਤਵਾਰ, ਮਾਰਚ 22, 2026 06:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਖਮਾਣੋਂ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ

by propunjabtv
ਜੁਲਾਈ 14, 2022
in Featured News, ਪੰਜਾਬ
0

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡੀ.ਆਈ.ਜੀ ਰੂਪਨਗਰ ਰੇਂਜ   ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ ‘ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੇ ਕਬਜ਼ੇ ‘ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ ‘ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

Tags: DIGgurpreet bhullarkhamno policepunjab police
Share204Tweet128Share51

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.