ਬੁੱਧਵਾਰ, ਜੂਨ 17, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਵੀ ਲੱਗੇਗੀ ਟਰੇਨ ਟਿਕਟ? ਸਰਕਾਰ ਨੇ ਦੱਸਿਆ ਪੂਰਾ ਸੱਚ

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਵੀ ਲੱਗੇਗੀ ਟਰੇਨ ਟਿਕਟ? ਸਰਕਾਰ ਨੇ ਦੱਸਿਆ ਪੂਰਾ ਸੱਚ

by propunjabtv
ਅਗਸਤ 18, 2022
in Featured, Featured News, ਦੇਸ਼
0

ਭਾਰਤੀ ਰੇਲ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਟਰੇਨ ਤੋਂ ਯਾਤਰਾ ਕਰਨ ਵਾਲੇ ਬੱਚਿਆਂ ਲਈ ਟਿਕਟ ਬੁਕਿੰਗ ਦੇ ਨਿਯਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੁਝ ਖਬਰਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ‘ਇਕ ਤੋਂ ਚਾਰ ਸਾਲ ਤੱਕ ਦੇ ਬੱਚਿਆਂ ਤੋਂ ਹੁਣ ਬਾਲਗ ਕਿਰਾਇਆ ਵਸੂਲਿਆ ਜਾਵੇਗਾ’ ਜਿਸ ਤੋਂ ਬਾਅਦ ਰੇਲਵੇ ਨੇ ਇਸ ਸਬੰਧ ‘ਚ ਸਪੱਸ਼ਟੀਕਰਨ ਜਾਰੀ ਕੀਤਾ ਹੈ। ਰੇਲ ਮੰਤਰਾਲਾ ਦੇ 6 ਮਾਰਚ 2020 ਦੇ ਇਕ ਜਾਰੀ ਸਰਕੁਲਰ ‘ਚ ਕਿਹਾ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਮੁਫਤ ‘ਚ ਯਾਤਰਾ ਕਰਨਗੇ। ਹਾਲਾਂਕਿ, ਉਸ ਸਥਿਤੀ ‘ਚ ਬੱਚਿਆਂ ਲਈ ਇਕ ਵੱਖ ਬਰਥ ਜਾਂ ਸੀਟ ਉਪਲੱਬਧ ਨਹੀਂ ਕਰਵਾਈ ਜਾਵੇਗੀ।

ਸਰਕੁਲਰ ‘ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਯਾਤਰੀ ਨੂੰ ਆਪਣੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੱਖ ਤੋਂ ਸੀਟ ਜਾਂ ਬਰਥ ਦੀ ਜ਼ਰੂਰਤ ਹੈ ਤਾਂ ਉੁਨ੍ਹਾਂ ਤੋਂ ਬਾਲਗਾਂ ਵਾਲਾ ਕਿਰਾਇਆ ਲਿਆ ਜਾਵੇਗਾ। ਹਾਲ ਹੀ ‘ਚ ਕੁਝ ਮੀਡੀਆ ਖਬਰਾਂ ‘ਚ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਰੇਲ ਨੇ ਟਰੇਨ ‘ਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆ ਲਈ ਟਿਕਟ ਬੁਕਿੰਗ ਸਬੰਧੀ ਨਿਯਮ ਬਦਲ ਦਿੱਤਾ ਹੈ।

ਰੇਲਵੇ ਨੇ ਬਿਆਨ ‘ਚ ਕਿਹਾ ਹੈ ਕਿ ਇਹ ਸਮਾਚਾਰ ਅਤੇ ਮੀਡੀਆ ਰਿਪੋਰਟ ਗੁੰਮਰਾਹਕੁੰਨ ਹਨ। ਇਹ ਸੂਚਿਤ ਕੀਤਾ ਜਾਂਦਾ ਹੈ ਕਿ ਰੇਲਵੇ ਨੇ ਟਰੇਨ ‘ਚ ਯਾਤਰਾ ਕਰਨ ਵਾਲੇ ਬੱਚਿਆਂ ਲਈ ਟਿਕਟ ਦੀ ਬੁਕਿੰਗ ਦੇ ਸਬੰਧ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਯਾਤਰੀਆਂ ਦੀ ਮੰਗ ‘ਤੇ ਉਨ੍ਹਾਂ ਨੂੰ ਟਿਕਟ ਖਰੀਦਣ ਅਤੇ ਆਪਣੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਰਥ ਬੁੱਕ ਕਰਨ ਬਦਲ ਦਿੱਤਾ ਗਿਆ ਹੈ। ਜੇਕਰ ਉਨ੍ਹਾਂ ਨੂੰ ਵੱਖ ਬਰਥ ਨਹੀਂ ਚਾਹੀਦਾ ਹੈ ਤਾਂ ਬੱਚੇ ਪਹਿਲਾਂ ਹੀ ਤਰ੍ਹਾਂ ਹੀ ਮੁਫਤ ਯਾਤਰਾ ਕਰ ਸਕਦੇ ਹਨ।

Tags: 5 yearsgovernment toldtrain ticket
Share202Tweet126Share50

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.