ਮੰਗਲਵਾਰ, ਅਕਤੂਬਰ 13, 2026 12:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

5 ਜੁਲਾਈ ਤੋਂ ਸ਼ੁਰੂ ਹੋਣਗੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਹਾਊਸ ਟੈਸਟ

by propunjabtv
ਜੁਲਾਈ 4, 2021
in ਦੇਸ਼, ਪੰਜਾਬ, ਰਾਜਨੀਤੀ
0

ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਵੀ ਸਕੂਲ ਖੋਲ੍ਹਣ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਪਰ ਸਕੂਲਾਂ ਦੀ ਆਨਲਾਈਨ ਪ੍ਰੀਖਿਆਵਾਂ ਲੈਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਲਈ ਸਿੱਖਿਆ ਵਿਭਾਗ ਨੇ ਜੁਲਾਈ ਦੇ ਮਹੀਨੇ ਵਿੱਚ ਮੌਜੂਦਾ ਅਕੈਡਮਿਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਊਨ ਹਾਊਸ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਾਊਸ ਟੈਸਟ ਦੀ ਤਰੀਕ 5 ਜੁਲਾਈ ਤੋਂ ਜਾਰੀ ਕੀਤੀ ਗਈ ਸੀ।

ਹਾਊਸ ਟੈਸਟ ਵਿਭਾਗ ਵੱਲੋਂ ਅਪ੍ਰੈਲ ਅਤੇ ਮਈ ਦੇ ਸਿਲੇਬਸ ਦੇ ਅਧਾਰ ‘ਤੇ ਕਰਵਾਇਆ ਜਾਏਗਾ ਅਤੇ ਇਸ ਦੇ ਅੰਕ ਸਾਲਾਨਾ ਪ੍ਰੀਖਿਆਵਾਂ ਦੌਰਾਨ ਸੀਸੀਈ ਅੰਕ ਵਿਚ ਸ਼ਾਮਲ ਕੀਤੇ ਜਾਣਗੇ। ਇਸਦੇ ਲਈ ਮਾਪਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਹਾਊਸ ਟੈਸਟ ਵਿੱਚ ਬੱਚਿਆਂ ਦੀ 100% ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਬੱਚਿਆਂ ਨੂੰ ਘਰ ਬੈਠ ਕੇ ਆਨਲਾਈਨ ਪੇਪਰ ਦੇਣਾ ਪਏਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਕੋਰੋਨਾ ਪਾਬੰਦੀਆਂ ਕਾਰਨ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਵੱਖ-ਵੱਖ ਸਰੋਤਾਂ ਰਾਹੀਂ ਆਨ ਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਕਾਪੀਆਂ ‘ਤੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਟੈਸਟ ਅਪ੍ਰੈਲ ਅਤੇ ਮਈ ਦੇ ਸਿਲੇਬਸ ਦੇ ਅਧਾਰ ‘ਤੇ ਲਿਆ ਜਾਵੇਗਾ ਅਤੇ ਹਾਊਸ ਟੈਸਟ ਦੀ ਅੰਕ ਸਾਲਾਨਾ ਪ੍ਰੀਖਿਆ ਦੇ ਸੀਸੀਸੀ ਨੰਬਰਾਂ ਵਿੱਚ ਜੋੜੇ ਜਾਣਗੇ। ਇਸ ਲਈ ਵਿਦਿਆਰਥੀਆਂ ਨੂੰ ਇਮਤਿਹਾਨ ਦੇਣਾ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਵੀ ਉਨ੍ਹਾਂ ਦੀ ਹਾਜ਼ਰੀ 100 ਪ੍ਰਤੀਸ਼ਤ ਕਰਨ ਲਈ ਕਿਹਾ ਗਿਆ ਹੈ।

ਜ਼ਿਲ੍ਹਾ ਮੇਂਟਰ ਸਾਇੰਸ ਸੰਜੀਵ ਸ਼ਰਮਾ, ਜ਼ਿਲ੍ਹਾ ਮੈਂਟਰ ਇੰਗਲਿਸ਼ / ਸਮਾਜਿਕ ਸਿੱਖਿਆ ਸਮੀਰ ਸ਼ਰਮਾ ਅਤੇ ਜ਼ਿਲ੍ਹਾ ਸਲਾਹਕਾਰ ਗਣਿਤ ਅਮਿਤ ਵਸ਼ਿਸ਼ਟ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨਾਲ ਵਿਦਿਆਰਥੀ ਆਪਣੇ ਵਿੱਦਿਅਕ ਪੱਧਰ ਨੂੰ ਜਾਣਨਗੇ, ਉਥੇ ਹੀ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਪੱਧਰ ਮੁਤਾਬਕ ਆਨਲਾਈਨ ਪੜ੍ਹਾਈ ਦੀ ਅੱਗੇ ਵਾਲੀ ਰੂਪਰੇਖਾ ਬਣਾਉਣੀ ਸੌਖੀ ਹੋਵੇਗੀ। ਫਿਲਹਾਲ ਦੂਰਦਰਸ਼ਨ ਦੇ ਖੇਤਰੀ ਚੈਨਲ ਡੀਡੀ ਪੰਜਾਬੀ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਲੈਕਚਰਾਰਾਂ ਨੂੰ ਤਿਆਰ ਕਰਵਾ ਕੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਹੈ। ਵਿਦਿਆਰਥੀਆਂ ਨੂੰ ਰੋਜ਼ਾਨਾ ਸਲਾਈਡਾਂ ਦੇ ਰੂਪ ਵਿਚ ਸਿੱਖਿਆ ਸਮੱਗਰੀ ਵੀ ਭੇਜੀ ਜਾ ਰਹੀ ਹੈ।

Tags: coronagovernment'houseschoolsstudentstest
Share206Tweet129Share51

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.