ਸ਼ਨੀਵਾਰ, ਅਕਤੂਬਰ 3, 2026 09:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਾਈਕੋਰਟ ਨੇ ਮਮਤਾ ਬੈਨਰਜੀ ਨੂੰ ਦਿੱਤਾ ਵੱਡਾ ਝਟਕਾ,ਲਗਾਇਆ 5 ਲੱਖ ਰੁਪਏ ਦਾ ਜੁਰਮਾਨਾ

by propunjabtv
ਜੁਲਾਈ 7, 2021
in ਦੇਸ਼, ਰਾਜਨੀਤੀ
0

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ | ਨੰਦੀਗ੍ਰਾਮ ਚੋਣ ਮਾਮਲੇ  ਵਿਚ ਕੋਲਕਾਤਾ ਹਾਈ ਕੋਰਟ ਨੇ ਮਮਤਾ ਨੂੰ 5 ਲੱਖ ਰੁਪਏ ਦਾ ਜੁਰਮਾਨਾ ਲਾਗਇਆ ਹੈ। ਦਰਅਸਲ ਮਮਤਾ ਬੈਨਰਜੀ ’ਤੇ ਇਹ ਜੁਰਮਾਨਾ ਉਹਨਾਂ ਦੀ ਚੋਣ ਪਟੀਸ਼ਨ ਦੀ ਸੁਣਵਾਈ ਤੋਂ ਜਸਟਿਸ ਕੌਸ਼ਿਕ ਚੰਦਾ ਦੀ ਬੈਂਚ ਨੂੰ ਹਟਾਉਣ ਦੀ ਮੰਗ ਤੋਂ ਬਾਅਦ ਲਗਾਇਆ ਗਿਆ ਹੈ।

ਮਮਤਾ ਬੈਨਜਰੀ  ਨੇ ਜਸਟਿਸ ਚੰਦਾ ’ਤੇ ਭਾਜਪਾ ਨਾਲ ਸਬੰਧ ਹੋਣ ਦਾ ਆਰੋਪ ਲਗਾਇਆ ਸੀ। ਕੋਰਟ ਨੇ ਮਾਮਲੇ ਵਿਚ ਟਿੱਪਣੀ ਕਰਦਿਆਂ ਕਿਹਾ ਕਿ ਮਮਤਾ ਬੈਨਰਜੀ ਨੇ ਨਿਆਂਪਾਲਕਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਪਟੀਸ਼ਨ ਦਰਜ ਕਰਦੇ ਸਮੇਂ ਮਮਤਾ ਨੇ ਕਿਹਾ ਸੀ ਕਿ ਜਸਟਿਸ ਚੰਦਾ ਦੀ ਕਥਿਤ ਫੋਟੋ ਸਾਹਮਣੇ ਆਈ ਹੈ, ਜਿਸ ਵਿਚ ਉਹ ਭਾਜਪਾ ਨੇਤਾਵਾਂ ਨਾਲ ਦਿਖਾਈ ਦੇ ਰਹੇ ਹਨ। ਅਜਿਹੇ ਵਿਚ ਉਹਨਾਂ ਨੂੰ ਇਸ ਕੇਸ ਤੋਂ ਹਟ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ 2 ਮਈ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ। ਇਸ ਦੌਰਾਨ ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਤੋਂ ਭਾਜਪਾ ਸ਼ੁਭੇਂਦਰ ਅਧਿਕਾਰੀ ਤੋਂ 1956 ਵੋਟਾਂ ਨਾਲ ਹਾਰ ਗਈ। ਨਤੀਜਿਆਂ ਦੇ ਦਿਨ ਉਹਨਾਂ ਨੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕੀਤੀ, ਜਿਸ ਨੂੰ ਚੋਣ ਕਮਿਸ਼ਨ ਨੇ ਨਹੀਂ ਮੰਨਿਆ।

ਇਸ ਤੋਂ ਬਾਅਦ ਚੋਣ ਨਤੀਜਿਆਂ ਖਿਲਾਫ਼ ਮਮਤਾ ਕੋਲਕਾਤਾ ਹਾਈ ਕੋਰਟ ਗਈ। ਇਸ ਵਿਚ ਉਹਨਾਂ ਨੇ ਸ਼ੁਭੇਂਦਰ ਅਧਿਕਾਰੀ ’ਤੇ ਚੋਣਾਂ ਵਿਚ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਅਤੇ ਧਰਮ ਦੇ ਅਧਾਰ ’ਤੇ ਵੋਟ ਮੰਗਣ ਦੇ ਆਰੋਪ ਲਗਾਏ ਤੇ ਚੋਣ ਰੱਦ ਕਰਨ ਦੀ ਮੰਗ ਕੀਤੀ।

Tags: 5 lakhfinehigcourtmamta banerjinandigram election
Share210Tweet132Share53

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.