ਬੁੱਧਵਾਰ, ਮਈ 20, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Earthquake: ਦੇਸ਼ ਦੀ ਕਈ ਹਿੱਸਿਆਂ ‘ਚ ਕੰਬੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਗਿਆ ਹੈ, ਜਿਸ ਦਾ ਅਸਰ ਜੰਮੂ-ਕਸ਼ਮੀਰ 'ਚ ਵੀ ਮਹਿਸੂਸ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 28, 2023
in ਦੇਸ਼
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Earthquake : ਅਫਗਾਨਿਸਤਾਨ-ਪਾਕਿਸਤਾਨ ਸਰਹੱਦ ‘ਤੇ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦਾ ਅਸਰ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ‘ਚ ਦੇਖਣ ਨੂੰ ਮਿਲਿਆ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਦਿੱਲੀ ਤੇ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਨਾਲ ਹੀ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ, ਐਤਵਾਰ ਸਵੇਰੇ ਅਫਗਾਨਿਸਤਾਨ ਦੇ ਫੈਜ਼ਾਬਾਦ ਨੇੜੇ 5.2 ਤੀਬਰਤਾ ਦਾ ਭੂਚਾਲ ਆਇਆ।

ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੱਖਣ-ਪੂਰਬ (SE) ‘ਚ ਸੀ। ਭੂਚਾਲ ਸਵੇਰੇ 11.19 ਵਜੇ ਸਤ੍ਹਾ ਤੋਂ 220 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Afghanistan EarthquakeBreaking NewsearthquakeEarthquake in Jammu KashmirEarthquake Scalepro punjab tvpunjabi news
Share217Tweet136Share54

Related Posts

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.