ਸੋਮਵਾਰ, ਮਈ 18, 2026 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਕਤਸਰ ‘ਚ ਭਿਆਨਕ ਐਕਸੀਡੈਂਟ ‘ਚ 5 ਲੋਕਾਂ ਦੀ ਮੌਤ: ਪਿਕਅਪ ਕੈਂਟਰ ਨਾਲ ਟਕਰਾਈ

by Gurjeet Kaur
ਜੁਲਾਈ 24, 2023
in ਪੰਜਾਬ
0

Accident: ਪੰਜਾਬ ਵਿੱਚ ਮੁਕਤਸਰ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਹਾਦਸਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਇੱਕ ਹਾਦਸਾ ਮਲੋਟ ਅਤੇ ਦੂਜਾ ਲੰਬੀ ਇਲਾਕੇ ਵਿੱਚ ਵਾਪਰਿਆ। ਇੱਕ ਹਾਦਸੇ ਵਿੱਚ ਜਿੱਥੇ ਪਿਕਅੱਪ ਗੱਡੀ ਕੈਂਟਰ ਨਾਲ ਟਕਰਾ ਗਈ, ਉੱਥੇ ਹੀ ਦੂਜੀ ਘਟਨਾ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਮਰਨ ਵਾਲਿਆਂ ‘ਚੋਂ 3 ਬਿਹਾਰ ਦੇ ਸਨ। ਇੱਕ ਜ਼ਖ਼ਮੀ ਹਸਪਤਾਲ ਵਿੱਚ ਦਾਖ਼ਲ ਹੈ।

ਪੁਲਸ ਨੇ ਸਾਰਿਆਂ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਪਹਿਲੀ ਘਟਨਾ ਮਲੋਟ-ਬਠਿੰਡਾ ਰੋਡ ‘ਤੇ ਵਾਪਰੀ। ਇੱਥੇ ਨਾਗਪਾਲ ਹੋਟਲ ਨੇੜੇ ਖੜ੍ਹੇ ਕੈਂਟਰ ਨਾਲ ਪਿਕਅੱਪ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਿੰਡ ਮਰਾੜ ਕਲਾਂ ਦੇ ਰਣਜੀਤ ਸਿੰਘ ਅਤੇ ਪ੍ਰੇਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿਕਅੱਪ ਗੱਡੀ ਵਿੱਚ ਸਵਾਰ ਉਸ ਦਾ ਤੀਜਾ ਸਾਥੀ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਦੂਜਾ ਹਾਦਸਾ ਲੰਬੀ ਇਲਾਕੇ ਵਿੱਚ ਵਾਪਰਿਆ। ਇੱਥੇ ਬੀਤੀ ਦੇਰ ਰਾਤ ਕਾਫੀ ਦੂਰੀ ਤੋਂ ਸਾਈਕਲ ‘ਤੇ ਪੰਜਾਬ ਜਾ ਰਹੇ ਤਿੰਨ ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ ਵਾਸੀ ਪਟਨਾ ਅਤੇ ਮਹੇਸ਼ ਅਤੇ ਵਿਨੈ ਕੁਮਾਰ ਵਾਸੀ ਯੂ.ਪੀ. ਵਜੋਂ ਹੋਈ ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Muktsar accidentpro punjab tvpunjabpunjabi news
Share221Tweet138Share55

Related Posts

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026

ਪੰਜਾਬ ‘ਚ ਬੁੱਧਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ

ਮਈ 17, 2026

ਵੱਡੀ ਖ਼ਬਰ: AAP ਛੱਡਣ ਦੀਆਂ ਅਟਕਲਾਂ ‘ਤੇ ਜੌੜਾਮਾਜਰਾ ਦਾ ਵੱਡਾ ਬਿਆਨ; ਕਿਹਾ….

ਮਈ 17, 2026
Load More

Recent News

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.