ਸ਼ੁੱਕਰਵਾਰ, ਅਗਸਤ 28, 2026 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐੱਨਆਰਆਈਜ਼ ਨਾਲ 5 ਥਾਈਂ ਮਿਲਣੀ ਪ੍ਰੋਗਰਾਮ 16 ਤੋਂ 30 ਤਕ, ਅਧਿਕਾਰੀ ਸੁਣਨਗੇ ਮਸਲੇ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਪੰਜ ਮਿਲਣੀਆਂ ‘ਚੋਂ ਪਹਿਲੀ 16 ਦਸੰਬਰ ਨੂੰ ਜਲੰਧਰ-ਕਰਤਾਰਪੁਰ ਹਾਈਵੇ ‘ਤੇ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਨੇੜੇ ਸਥਿਤ ਸੇਂਟ ਸੋਲਜਰ ਕੈਂਪਸ ਵਿਖੇ ਹੋਵੇਗੀ।

by Gurjeet Kaur
ਦਸੰਬਰ 13, 2022
in ਪੰਜਾਬ
0

ਐੱਨਆਰਆਈ ਵੀਰਾਂ ਦੀ ਸਹਾਇਤਾ ਨੂੰ ਨਾਲ ਪਿੰਡਾਂ ਦੇ ਵਿਕਾਸ ਕਰਵਾਉਣ ਤੇ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਗਏ ਵਾਅਦੇ ਮੁਤਾਬਕ ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਗਲੇ ਦਿਨਾਂ ਦੌਰਾਨ ਪੰਜਾਬ ’ਚ ਪੰਜ ਥਾਵਾਂ ’ਤੇ ਐੱਨਆਰਆਈਜ਼ ਮਿਲਣੀ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਨਆਰਆਈ ਸਭਾ ਦੀ ਚੇਅਰਮੈਨ ਤੇ ਜਲੰਧਰ ਡਵੀਜ਼ਨ ਦੀ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਨਿਪਟਾਰੇ ਲਈ 16 ਦਸੰਬਰ ਨੂੰ ਜਲੰਧਰ, 19 ਦਸੰਬਰ ਨੂੰ ਐੱਸਏਐੱਸ ਨਗਰ ਮੋਹਾਲੀ, 23 ਦਸੰਬਰ ਨੂੰ ਲੁਧਿਆਣਾ, 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਇਹ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਪੰਜ ਮਿਲਣੀਆਂ ‘ਚੋਂ ਪਹਿਲੀ 16 ਦਸੰਬਰ ਨੂੰ ਜਲੰਧਰ-ਕਰਤਾਰਪੁਰ ਹਾਈਵੇ ‘ਤੇ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਨੇੜੇ ਸਥਿਤ ਸੇਂਟ ਸੋਲਜਰ ਕੈਂਪਸ ਵਿਖੇ ਹੋਵੇਗੀ। ਐੱਨਆਰਆਈ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਵਿਚ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵੱਖ-ਵੱਖ ਮੁਲਕਾਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ।

ਡਵੀਜ਼ਨਲ ਕਮਿਸ਼ਨਰ-ਕਮ-ਚੇਅਰਮੈਨ ਐਨਆਰਆਈ ਸਭਾ ਗੁਰਪ੍ਰੀਤ ਕੌਰ ਸਪਰਾ ਨੇ ਅੱਗੇ ਦੱਸਿਆ ਕਿ 16 ਦਸੰਬਰ ਨੂੰ ਇਥੇ ਕਰਵਾਏ ਜਾਣ ਵਾਲੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਮਿਲਣੀ ਪ੍ਰੋਗਰਾਮ ਤਹਿਤ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਇਕੋ ਥਾਂ ’ਤੇ ਮੌਜੂਦ ਰਹਿਣਗੇ ਜਿਥੇ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਗਹੁ ਨਾਲ ਸੁਨਣ ਉਪਰੰਤ ਢੁੱਕਵੇਂ ਅਤੇ ਛੇਤੀ ਹੱਲ ਲਈ ਪ੍ਰਕਿਰਿਆ ਅਮਲ ਵਿਚ ਲਿਆਉਣਗੇ।

ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਸਵੇਰੇ 11:00 ਵਜੇ ਤੋਂ ਮਿਲਣੀ ਪ੍ਰੋਗਰਾਮ ਸ਼ੁਰੂ ਹੋਵੇਗਾ ਜਿਥੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਪ੍ਰਮੁੱਖ ਸਕੱਤਰ ਜੇ ਬਾਲਾਮੁਰੁਗਨ, ਐਨਆਰਆਈ ਵਿੰਗ ਦੇ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਤੋਂ ਇਲਾਵਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਜਿਲਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀਜ਼ ਤੇ ਹੋਰ ਅਧਿਕਾਰੀ ਵੀ ਮੌਜੂਦ ਰਹਿਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: NRIs Meetingpro punjab tvpunjabi news
Share212Tweet133Share53

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.