ਸ਼ਨੀਵਾਰ, ਅਕਤੂਬਰ 17, 2026 03:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

50 ਸਾਲਾਂ ਦਾ ਰਿਸ਼ਤਾ ਤੋੜ ‘ਭਾਜਪਾ’ ‘ਚ ਸ਼ਾਮਲ ਹੋਏ ‘ਸੁਨੀਲ ਜਾਖੜ’, ਕਿਹਾ- ਇਹ ਰਿਸ਼ਤਾ ਤੋੜਨਾ ਸੌਖਾ ਨਹੀਂ ਸੀ

by propunjabtv
ਮਈ 19, 2022
in ਦੇਸ਼, ਪੰਜਾਬ
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਨਾਲ 50 ਸਾਲਾਂ ਦਾ ਰਿਸ਼ਤਾ ਤੋੜ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਤੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ ‘ਚ ਸੁਨੀਲ ਜਾਖੜ ਨੇ ਭਾਜਪਾ ਦਾ ਪੱਲਾ ਫੜ੍ਹਿਆ। ਇਸ ਮੌਕੇ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਨਾਲ ਮੇਰਾ 50 ਸਾਲਾਂ ਦਾ ਰਿਸ਼ਤਾ ਰਿਹਾ ਹੈ ਅਤੇ ਇਹ ਰਿਸ਼ਤਾ ਤੋੜਨਾ ਇੰਨਾ ਸੌਖਾ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਸਾਲ 1972 ਤੋਂ ਲੈ ਕੇ ਹੁਣ ਤੱਕ ਕਾਂਗਰਸ ਪਾਰਟੀ ਨਾਲ ਹਰ ਤਰ੍ਹਾਂ ਦੇ ਚੰਗੇ-ਬੁਰੇ ਦਿਨ ਦੇਖੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਪਾਰਟੀ ਦੇ ਨਾਲ ਰਹੀਆਂ ਹਨ।

ਉੁਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਆਸਤ ਨੂੰ ਕਦੇ ਨਿੱਜੀ ਸੁਆਰਥ ਲਈ ਇਸਤੇਮਾਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਤੋੜਨ ਦਾ ਕੰਮ ਨਹੀਂ ਕੀਤਾ, ਸਗੋਂ ਹਮੇਸ਼ਾ ਜੋੜਨ ਦਾ ਹੀ ਕੰਮ ਕੀਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਇਕ ਅਜਿਹੇ ਸੂਬੇ ਨਾਲ ਸਬੰਧ ਰੱਖਦੇ ਹਨ, ਜੋ ਗੁਰੂਆਂ-ਪੀਰਾਂ ਦੀ ਧਰਤੀ ਹੈ। ਸੁਨੀਲ ਜਾਖੜ ਨੇ ਦੱਸਿਆ ਕਿ ਜੇਕਰ 50 ਸਾਲਾਂ ਬਾਅਦ ਕਾਂਗਰਸ ਨਾਲ ਰਿਸ਼ਤਾ ਤੋੜਨ ਦੀ ਨੌਬਤ ਆਈ ਹੈ ਤਾਂ ਇਸ ਦਾ ਆਧਾਰਭੂਤ ਕਾਰਨ ਸੀ, ਨਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼। ਉਨ੍ਹਾਂ ਕਿਹਾ ਕਿ ਮੈਂ ਭਰੇ ਮਨ ਨਾਲ ਇਕ ਪਰਿਵਾਰ ਨਾਲੋਂ ਰਿਸ਼ਤਾ ਤੋੜ ਕੇ ਦੂਜੀ ਥਾਂ ‘ਤੇ ਆਇਆ ਹਾਂ।

ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਰਿਸ਼ਤਾ ਤੋੜਨ ਦਾ ਇਹੀ ਕਾਰਨ ਸੀ ਕਿ ਉਨ੍ਹਾਂ ਨੂੰ ਇਸ ਗੱਲ ਲਈ ਕਟਹਿਰੇ ‘ਚ ਖੜ੍ਹਾ ਕੀਤਾ ਗਿਆ ਕਿ ਪੰਜਾਬ ‘ਚ ਜਾਤ-ਪਾਤ, ਧਰਮ ਦੀ ਵੰਡ ਨੂੰ ਲੈ ਕੇ ਉਨ੍ਹਾਂ ਨੇ ਪਾਰਟੀ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਅਸੂਲਾਂ ਲਈ ਰਿਸ਼ਤਾ ਨਿਭਾਇਆ ਹੈ ਅਤੇ ਜੇਕਰ ਅਸੂਲ ਹੀ ਟੁੱਟ ਜਾਣ ਤਾਂ ਫਿਰ ਵਿਅਕਤੀ ਨੂੰ ਸੋਚਣਾ ਪੈਂਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ‘ਚ ਆਉਣ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਪ੍ਰਤੀ ਭਾਵਨਾਵਾਂ ਨੂੰ ਜਾਣ ਲਿਆ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੇ ਜੋ ਉਪਰਾਲਾ ਕੀਤਾ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਸੁਨੀਲ ਜਾਖੜ ਨੇ ਕਿਹਾ ਕਿ ਉਹ ਰਾਸ਼ਟਰੀਅਤਾ ਅਤੇ ਦੇਸ਼ ਲਈ ਹਮੇਸ਼ਾ ਦਿਲੋਂ ਕੰਮ ਕਰਦੇ ਰਹਿਣਗੇ।

Tags: BJP breakingrelationshipsunil jakhar
Share204Tweet128Share51

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.