ਵੀਰਵਾਰ, ਜੁਲਾਈ 24, 2025 04:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵਲੋਂ 50 ਲੱਖ ਐਕਸ-ਗ੍ਰੇਸ਼ੀਆ ਦਾ ਐਲਾਨ

by propunjabtv
ਅਗਸਤ 21, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਿਊਟੀ ਦੌਰਾਨ ਆਪਣੀ ਜਾਨ ਦੇਣ ਵਾਲੇ ਜਵਾਨ ਲਵਪ੍ਰੀਤ ਸਿੰਘ (16ਆਰਆਰ/11ਸਿੱਖ) ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ‘ਚ ਸੂਰਨਕੋਟ ਵਿਖੇ ਆਪਣੀ ਡਿਊਟੀ ‘ਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ‘ਚ ਡਿੱਗ ਪਿਆ ਸੀ।ਫੌਜ਼ੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਨੂੰ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਨਾਲ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

Tags: announces 50 lakhex-gratiafamily of ShaheedLovepreet Singhpunjab government
Share199Tweet124Share50

Related Posts

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.