ਸ਼ਨੀਵਾਰ, ਜੁਲਾਈ 25, 2026 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੀਂਹ ਨਾਲ ਬਰਬਾਦ ਹੋਈਆਂ ਫਸਲਾਂ ‘ਤੇ ਹਰੇਕ ਕਿਸਾਨ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ : CM ਕੇਜਰੀਵਾਲ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।ਕੇਜਰੀਵਾਲ ਨੇ ਕਿਹਾ ਕਿ ਮੀਂਹ ਨਾਲ ਬਰਬਾਦ ਹੋਈ ਫਸਲ ਦਾ ਕਿਸਾਨਾਂ ਨੂੰ ਦਿੱਲੀ ਸਰਕਾਰ ਵਲੋਂ ਪ੍ਰਤੀ ਹੈਕਟੇਅਰ 50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਕਿਸਾਨਾਂ ਦੀ ਫਸਲਾਂ ਬੇ-ਮੌਸਮੀ ਮੀਂਹ ਨਾਲ ਖਰਾਬ ਹੋਣ ‘ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਤੁਹਾਨੂੰ ਦੁਖੀ ਹੋਣ ਦੀ ਲੋੜ ਨਹੀਂ ਹੈ, ਦਿੱਲੀ ਸਰਕਾਰ ਸਦਾ ਤੁਹਾਡੇ ਨਾਲ ਹੈ।ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਡੀਐਮ, ਐਸਡੀਐਮ ਨੂੰ ਇਸ ਸਬੰਧ ‘ਚ ਆਦੇਸ਼ ਜਾਰੀ ਕਰ ਦਿੱਤੇ ਹਨ।

ਜਿੱਥੇ ਜਿਥੇ ਫਸਲ ਬਰਬਾਦ ਹੋਈ ਹੈ ਉਥੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਕੇਜਰੀਵਾਲ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ 2 ਹਫਤਿਆਂ ਦੇ ਅੰਦਰ ਸਰਵੇ ਹੋ ਜਾਵੇਗਾ ਅਤੇ ਫਿਰ ਅਗਲੇ ਡੇਢ ਮਹੀਨੇ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਕਮ ਦਿੱਲੀ ਦੇ ਕਿਸਾਨਾਂ ਦੇ ਖਾਤੇ ‘ਚ ਪਾ ਦਿੱਤੀ ਜਾਵੇਗੀ।

Tags: arvind kejriwaldehli cm
Share204Tweet127Share51

Related Posts

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026

Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਦੇਸ਼ ਦੇ 15 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ

ਜੁਲਾਈ 25, 2026

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026
Load More

Recent News

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.