ਬੁੱਧਵਾਰ, ਜੁਲਾਈ 29, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਧਰਮਸੋਤ ਨਵੇਂ ਵਿਵਾਦ ‘ਚ ਫਸੇ: ਚੋਣ ਹਲਫ਼ਨਾਮੇ ‘ਚ ਪਤਨੀ ਦੇ ਨਾਂਅ ‘ਤੇ 500 ਗਜ਼ ਦਾ ਪਲਾਟ ਛੁਪਾਇਆ

by propunjabtv
ਅਗਸਤ 5, 2022
in Featured, ਪੰਜਾਬ
0

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਉਸ ਨੇ ਚੋਣ ਕਮਿਸ਼ਨ ਤੋਂ ਆਪਣੀ ਪਤਨੀ ਦੇ ਨਾਂ ’ਤੇ 500 ਗਜ਼ ਦਾ ਪਲਾਟ ਛੁਪਾ ਲਿਆ ਸੀ। ਵਿਜੀਲੈਂਸ ਦੀ ਜਾਂਚ ਵਿੱਚ ਇਸਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲਾ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਧਰਮਸੋਤ ਨੇ ਇਸ ਵਾਰ ਕਾਂਗਰਸ ਦੀ ਟਿਕਟ ‘ਤੇ ਨਾਭਾ ਸੀਟ ਤੋਂ ਚੋਣ ਲੜੀ ਸੀ।

ਨਾਮਜ਼ਦਗੀ ਫਾਰਮ ਦੇ ਨਾਲ, ਉਨ੍ਹਾਂ ਨੂੰ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਦੇਣਾ ਜ਼ਰੂਰੀ ਸੀ। ਹਾਲਾਂਕਿ ਧਰਮਸੋਤ ਨੇ ਅਜਿਹਾ ਨਹੀਂ ਕੀਤਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਾਰਾ ਮਾਮਲਾ ਕਾਰਵਾਈ ਲਈ ਕਮਿਸ਼ਨ ਦੇ ਦਿੱਲੀ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਪੱਤਰ ਵਿੱਚ ਵਿਜੀਲੈਂਸ ਨੇ ਕਿਹਾ ਕਿ ਉਹ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੇ ਕੇਸ ਦੀ ਜਾਂਚ ਕਰ ਰਹੇ ਹਨ। ਫਿਰ ਪਤਾ ਲੱਗਾ ਕਿ ਧਰਮਸੋਤ ਦਾ 500 ਗਜ਼ ਦਾ ਪਲਾਟ ਨੰਬਰ 27 ਮੋਹਾਲੀ ਦੇ ਸੈਕਟਰ 80 ਵਿਚ ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ। ਇਸਨੂੰ ਮਈ 2021 ਵਿੱਚ ਖਰੀਦਿਆ ਗਿਆ ਸੀ। ਗਮਾਡਾ ਦੇ ਰਿਕਾਰਡ ਅਨੁਸਾਰ ਸ਼ੀਲਾ ਦੇਵੀ 31 ਜਨਵਰੀ 2022 ਤੱਕ ਇਸਦੀ ਮਾਲਕ ਸੀ। 2 ਮਾਰਚ ਨੂੰ ਰਾਜਕੁਮਾਰ ਅਤੇ ਕਸ਼ਮੀਰ ਸਿੰਘ ਦੇ ਨਾਂ ‘ਤੇ ਇਸ ਨੂੰ ਟਰਾਂਸਫਰ ਕਰਨ ਦਾ ਹਲਫਨਾਮਾ ਆਇਆ।

ਵਿਜੀਲੈਂਸ ਮੁਤਾਬਕ ਧਰਮਸੋਤ ਨੇ ਨਾਭਾ ਸੀਟ ਤੋਂ ਚੋਣ ਲੜਨ ਸਮੇਂ ਆਪਣੀ ਅਤੇ ਆਪਣੀ ਪਤਨੀ ਦੀ ਜਾਇਦਾਦ ਬਾਰੇ ਜਾਣਕਾਰੀ ਦਿੱਤੀ ਸੀ। ਇਸ ਵਿੱਚ ਪਤਨੀ ਦੇ ਨਾਂ ’ਤੇ 500 ਗਜ਼ ਦੇ ਰਿਹਾਇਸ਼ੀ ਪਲਾਟ ਦੀ ਜਾਣਕਾਰੀ ਨਹੀਂ ਦਿੱਤੀ ਗਈ। ਅਜਿਹਾ ਕਰਕੇ, ਧਰਮਸੋਤ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 125ਏ ਤਹਿਤ ਜੁਰਮ ਕੀਤਾ ਹੈ।

Tags: former minister sadhu singh dharamsotpunjab congress
Share214Tweet134Share54

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result