ਵੀਰਵਾਰ, ਸਤੰਬਰ 3, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਿੱਲੀ ‘ਚ ਫਿਰ ਕੋਰੋਨਾ ਦਾ ਕਹਿਰ, ਇਸ ਹਫ਼ਤੇ ਹੋਈਆਂ 51 ਮੌਤਾਂ, 6 ਮਹੀਨਿਆਂ ‘ਚ ਸਭ ਤੋਂ ਜ਼ਿਆਦਾ

ਦਿੱਲੀ 'ਚ ਫਿਰ ਕੋਰੋਨਾ ਦਾ ਕਹਿਰ, ਇਸ ਹਫ਼ਤੇ ਹੋਈਆਂ 51 ਮੌਤਾਂ, 6 ਮਹੀਨਿਆਂ 'ਚ ਸਭ ਤੋਂ ਜ਼ਿਆਦਾ

by propunjabtv
ਅਗਸਤ 15, 2022
in Featured, Featured News, ਦੇਸ਼
0

ਦਿੱਲੀ ‘ਚ ਐਤਵਾਰ ਨੂੰ ਕੋਰੋਨਾ ਨਾਲ 51 ਮੌਤਾਂ ਦੇ ਮਾਮਲੇ ਦਰਜ ਕੀਤੇ ਗਏ, ਜੋ ਕਿ ਪਿਛਲੇ 6 ਮਹੀਨਿਆਂ ਤੋਂ ਸਭ ਤੋਂ ਵੱਧ ਅੰਕੜਾ ਹੈ। ਦੇਸ਼ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ‘ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਕਿਉਂਕਿ ਇਸ ਹਫ਼ਤੇ (8 ਤੋਂ 14 ਅਗਸਤ) ਦੌਰਾਨ 307 ਮੌਤਾਂ ਦਰਜ ਕੀਤੀਆਂ ਗਈਆਂ। ਕਈ ਸੂਬਿਆਂ ਨੇ ਅਜੇ ਤੱਕ ਐਤਵਾਰ ਦੀ ਆਪਣੀ ਰਿਪੋਰਟ ਨਹੀਂ ਦਿੱਤੀ ਹੈ। ਮੌਤ ਦੇ ਕੁੱਲ ਅੰਕੜੇ 310 ਨੂੰ ਪਾਰ ਕਰ ਸਕਦੇ ਹਨ ਜੋ ਕਿ ਮਾਰਚ ਦੇ ਪਹਿਲੇ ਹਫ਼ਤੇ ਤੋਂ ਬਾਅਦ ਦੇਸ਼ ‘ਚ ਸਭ ਤੋਂ ਵੱਧ ਹਫ਼ਤਾਵਾਰੀ ਕੋਰੋਨਾ ਨਾਲ ਮੌਤਾਂ ਦੇ ਮਾਮਲੇ ਹੋਣਗੇ। ਪਿਛਲੇ ਹਫ਼ਤੇ ਕੋਰੋਨਾ ਨਾਲ 295 ਮੌਤਾਂ ਹੋਈਆਂ ਸਨ। ਦਿੱਲੀ ਦੇ ਹਫ਼ਤਾਵਰੀ ਮਾਮਲਿਆਂ ‘ਚ 18 ਫ਼ੀਸਦੀ ਵਾਧਾ ਹੋਇਆ ਹੈ, ਜੋ ਭਾਰਤ ‘ਚ ਸਭ ਤੋਂ ਵੱਧ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਧਰਤੀ ਤੋਂ 1 ਲੱਖ ਫੁੱਟ ਦੀ ਉਚਾਈ ‘ਤੇ ਲਹਿਰਾਇਆ ਤਿਰੰਗਾ, ਸਪੇਸ ਸਟੇਸ਼ਨ ’ਤੇ ਵੀ ਦਿਖੀ ਭਾਰਤੀ ਸ਼ਾਨ (ਵੀਡੀਓ)

ਦਿੱਲੀ ਨੇ ਸਭ ਤੋਂ ਵੱਧ ਕੋਰੋਨਾ ਨਾਲ ਮਰਨ ਵਾਲਿਆਂ ਦੀ ਜਾਣਕਾਰੀ 7 ਤੋਂ 13 ਫਰਵਰੀ ਨੂੰ ਦਿੱਤੀ ਸੀ। ਸਾਰੇ ਅੰਕੜੇ ਤਾਜ਼ਾ ਮੌਤਾਂ ਦੇ ਹਨ। ਭਾਰਤ ‘ਚ 8 ਤੋਂ 14 ਅਗਸਤ ਦੌਰਾਨ ਲਗਭਗ 1.05 ਲੱਖ ਤਾਜ਼ਾ ਕੋਰੋਨਾ ਮਾਮਲਿਆਂ ‘ਚ ਪ੍ਰਵੇਸ਼ ਕਰਨ ਦੀ ਸੰਭਾਵਨਾ ਸੀ, ਜੋ ਪਿਛਲੇ ਹਫ਼ਤੇ ‘ਚ ਕੁੱਲ 1.25 ਲੱਖ ਤੋਂ ਲਗਭਗ 16 ਫ਼ੀਸਦੀ ਘੱਟ ਸੀ। ਜ਼ਿਆਦਾਤਰ ਸੂਬਿਆਂ ‘ਚ ਨਵੇਂ ਮਾਮਲਿਆਂ ‘ਚ ਗਿਰਾਵਟ ਆ ਰਹੀ ਸੀ। ਮਿਜ਼ੋਰਮ ਦੇ ਨਾਲ ਦਿੱਲੀ, ਹਰਿਆਣਾ, ਯੂ.ਪੀ. ਤੇ ਰਾਜਸਥਾਨ ‘ਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ‘ਚ ਮਾਮਲਿਆਂ ‘ਚ 18 ਫ਼ੀਸਦੀ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। ਇਸ ਹਫ਼ਤੇ ਦੌਰਾਨ 15,068 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਹਰਿਆਣਾ ‘ਚ ਹਫ਼ਤੇ ਦੌਰਾਨ ਮਾਮਲਿਆਂ ‘ਚ 12 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦਕਿ ਰਾਜਸਥਾਨ ‘ਚ ਇਸ ਹਫ਼ਤੇ ਸਭ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦੀ ਗਿਣਤੀ 43 ਫ਼ੀਸਦੀ ਵੱਧ ਕੇ 4,260 ਹੋ ਗਈ। ਮਿਜ਼ੋਰਮ ‘ਚ ਮਾਮਲਿਆਂ ‘ਚ 7 ਫ਼ੀਸਦੀ ਵਾਧਾ ਹੋਇਆ ਹੈ। ਗੋਆ ‘ਚ ਵੀ ਹਫ਼ਤਾਵਾਰੀ ਗਿਣਤੀ 3 ਫ਼ੀਸਦੀ ਤੋਂ ਉਪਰ ਸੀ। ਦਿੱਲੀ ਤੋਂ ਇਲਾਵਾ ਕਰਨਾਟਕ, ਪੰਜਾਬ ਤੇ ਗੁਜਰਾਤ ‘ਚ ਮੌਤਾਂ ਦੀ ਗਿਣਤੀ ਵਧੀ ਹੈ।
Tags: 51 deathscoronadelhiThe fury
Share204Tweet128Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.