ਬੁੱਧਵਾਰ, ਅਕਤੂਬਰ 14, 2026 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਜਿੱਤ ਦੇ ਕਰੀਬ: ਕਾਂਗਰਸ ਦੇ ਗੜ੍ਹ ‘ਚ 52 ਹਜ਼ਾਰ ਦੀ ਲੀਡ; ਭਾਜਪਾ ਛੱਡ ਕੇ ਤੀਜੇ ਨੰਬਰ ‘ਤੇ ਅਕਾਲੀ ਦਲ

by Gurjeet Kaur
ਮਈ 13, 2023
in ਪੰਜਾਬ
0

Jalandhar By poll Eelection: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 52 ਹਜ਼ਾਰ ਵੋਟਾਂ ਨਾਲ ਅੱਗੇ ਹਨ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

ਕਾਂਗਰਸ ਪਿਛਲੀ 4 ਵਾਰ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਹੈ। ‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ।

ਜਲੰਧਰ ‘ਚ ‘ਆਪ’ ਦੇ ਚੋਣ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਜਲੰਧਰ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਇਹ ਰੁਝਾਨ ਹੈ। ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਵਾਲਿਆਂ ਦਾ ਧੰਨਵਾਦ ਕਰਦੇ ਹਨ। ਬਾਕੀ ਕੰਮ ਉਹ ਨਤੀਜਾ ਆਉਣ ਤੋਂ ਬਾਅਦ ਕਰਨਗੇ।


ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸ਼ਾਮ ਨੂੰ ਉਹ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਕੁੜਮਾਈ ਵਿੱਚ ਸ਼ਾਮਲ ਹੋਣਗੇ।

ਚੌਥੇ ਨੰਬਰ ‘ਤੇ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 18120 ਵੋਟਾਂ, ਪੰਜਵੇਂ ਨੰਬਰ ‘ਤੇ ਨੋਟਾ ਨੂੰ 6078 ਅਤੇ ਛੇਵੇਂ ਨੰਬਰ ‘ਤੇ ਨੀਤੂ ਸ਼ਤਰਾਂਵਾਲਾ ਨੂੰ 4173 ਵੋਟਾਂ ਮਿਲੀਆਂ। ਹੁਣ ਤੱਕ 810748 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BJP-CongressJalandhar Lok Sabha ElectionResult Counting 2023Sushil Kumar Rinku AAP
Share202Tweet126Share51

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.