ਮੰਗਲਵਾਰ, ਮਈ 5, 2026 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁੰਦਰ ਫੁੱਲਾਂ ਅਤੇ ਰੌਸ਼ਨੀਆਂ ਨਾਲ ਜਗਮਗਾਇਆ , ਵੇਖੋ ਤਸਵੀਰਾਂ

by propunjabtv
ਨਵੰਬਰ 19, 2021
in ਦੇਸ਼, ਪੰਜਾਬ
0

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ ਹੈ ਅਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

ਇਸ ਤੋਂ ਪਹਿਲਾਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਹਾਲ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਦੂਰੋਂ-ਦੂਰੋਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੇ ਹਾਰਾਂ ਦੇ ਦਰਸ਼ਨਾਂ ਲਈ ਪੁੱਜੀਆਂ ਹਨ।

Tags: Prakash Utsavsri guru nanak dev ji
Share198Tweet124Share50

Related Posts

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026
Load More

Recent News

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result