ਸੋਮਵਾਰ, ਨਵੰਬਰ 10, 2025 03:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੱਸ ਸਟੈਂਡ ਤੇ ਬਿਜਲੀ ਦੇ ਖੰਭਿਆਂ ਦੇ ਇਸਤੇਮਾਲ ਨਾਲ ਤੁਹਾਡੇ ਕੋਲ ਪੁੱਜੇਗਾ 5ਜੀ…

ਬੱਸ ਸਟੈਂਡ ਤੇ ਬਿਜਲੀ ਦੇ ਖੰਭਿਆਂ ਦੇ ਇਸਤੇਮਾਲ ਨਾਲ ਤੁਹਾਡੇ ਕੋਲ ਪੁੱਜੇਗਾ 5ਜੀ...

by Bharat Thapa
ਸਤੰਬਰ 13, 2022
in Featured, Featured News, ਵਿਦੇਸ਼
0

ਜਿਵੇਂ ਕਿ ਭਾਰਤ ਦੇਸ਼ ਭਰ ’ਚ 5ਜੀ ਨੈੱਟਵਰਕ ਨੂੰ ਰੋਲ-ਆਊਟ ਕਰਨ ਲਈ ਤਿਆਰ ਹੈ। ਭਾਰਤ ’ਚ ਆਬਾਦੀ ਅਤੇ ਖੇਤਰਫਲ ਦੇ ਹਿਸਾਬ ਨਾਲ ਪੂਰੇ ਦੇਸ਼ ’ਚ 5ਜੀ ਨੈੱਟਵਰਕ ਪਹੁੰਚਾਉਣਾ ਬਹੁਤ ਮੁਸ਼ਕਿਲ ਕੰਮ ਹੈ ਪਰ ਕੰਪਨੀਆਂ ਦੀ ਯੋਜਨਾ ਬਿਜਲੀ ਦੇ ਖੰਭੇ, ਟ੍ਰੈਫਿਕ ਲਾਈਟਾਂ, ਬੱਸ ਸਟੈਂਡਾਂ ਦੇ ਨਾਲ ਕੇਂਦਰ/ਸੂਬਾ ਸਰਕਾਰ ਦੀਆਂ ਅਤੇ ਜਨਤਕ ਖੇਤਰ ਦੀਆਂ ਇਮਾਰਤਾਂ ’ਤੇ ਵੀ ਟਾਵਰ ਲਗਾਉਣ ਦੀ ਹੈ ਜਿਸ ਨਾਲ ਦੇਸ਼ ’ਚ 5ਜੀ ਦਾ ਬਿਹਤਰੀਨ ਕਵਰੇਜ ਉਪਲੱਬਧ ਕਰਵਾਇਾ ਜਾ ਸਕੇ।

ਇਹ ਵੀ ਪੜ੍ਹੋ- ਬੈਂਕ ਦੀ ਗਲਤੀ ਨੇ ਮਾਲਾਮਾਲ ਕੀਤੀ ਇਹ ਕੁੜੀ, ਸਾਲ ‘ਚ ਖਰਚ ਦਿੱਤੇ 18 ਕਰੋੜ! ਜਾਣੋ ਕੀ ਹੈ ਸਾਰਾ ਮਾਮਲਾ…

ਉੱਤਰ-ਪ੍ਰਦੇਸ਼ ਅਤੇ ਗੁਜਰਾਤ ’ਚ ਇਸ ਤਰ੍ਹਾਂ ਦੀ ਟੈਸਟਿੰਗ ਪੂਰੀ ਹੋ ਚੁੱਕੀ ਹੈ ਜਦਕਿ ਹੋਰ ਸੂਬਿਆਂ ’ਚ ਇਸ ਤਰ੍ਹਾਂ ਦੀ ਟੈਸਟਿੰਗ ਜਾਰੀ ਹੈ। ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤ ਸਰਕਾਰ ਦੀ ਟੀਮ ਗਤੀ ਸ਼ਕਤੀ ਇਸ ਯੋਜਨਾ ’ਤੇ ਅਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟ੍ਰੇਡ (ਡੀ.ਪੀ.ਆਈ.ਆਈ.ਟੀ.) ਦੇ ਲੌਜਿਸਟਿਕ ਡਿਵੀਜ਼ਨ ਦੀ ਟੀਮ ਗਤੀ ਸ਼ਕਤੀ ਨੇ ਹਾਲ ਹੀ ’ਚ ਸਾਰੇ ਸੂਬਿਆਂ ਨੂੰ ਇਸ ਬਾਰੇ ਇਕ ਸੂਚਨਾ ਭੇਜੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ ਆਮ ਲੋਕਾਂ ਨੂੰ 5ਜੀ ਨੈੱਟਵਰਕ ਮੁਹੱਈਆ ਕਰਵਾਉਣ ਦੇ ਵਿਕਲਪਿਕ ਉਪਾਅ ਬਾਰੇ ਜਾਣਕਾਰੀ ਦੇਣ। ਇਨ੍ਹਾਂ ’ਚ ਬਿਜਲੀ ਦੇ ਖੰਭੇ, ਟ੍ਰੈਫਿਕ ਲਾਈਟਾਂ, ਬੱਸ ਸਟੈਂਡ, ਸਰਕਾਰੀ ਇਮਾਰਤਾਂ ਆਦਿ ਦੀ ਜਾਣਕਾਰੀ ਮੰਗੀ ਗਈ ਹੈ।

ਇਹ ਵੀ ਪੜ੍ਹੋ- ਹੁਣ ਸੜਕ ‘ਤੇ ਖੇਡ ਰਹੇ ਬੱਚੇ ‘ਤੇ ਅਵਾਰਾ ਕੁੱਤੇ ਨੇ ਕੀਤਾ ਜਾਨਲੇਵਾ ਹਮਲਾ, ਦੇਖੋ ਰੂਹ ਕੰਬਾ ਦੇਣ ਵਾਲੀ ਵੀਡੀਓ

ਭਾਰਤ ਸਰਕਾਰ ਦੇ ਟੈਲੀਕਾਮ ਡਿਪਾਰਟਮੈਂਟ ਅਤੇ ਕਈ ਮੰਤਰਾਲਾ ਦੀ ਆਪਸੀ ਗੱਲਬਾਤ ਤੋਂ ਬਾਅਦ ਫੈਸਲੇ ’ਤੇ ਅਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਦੇਸ਼ ’ਚ 5ਜੀ ਨੈੱਟਵਰਕ ਪੂਰੇ ਦੇਸ਼ ’ਚ ਫੈਲਾਉਣਾ ਚਾਹੁੰਦੀ ਹੈ। ਬਿਜਲੀ ਦੇ ਖੰਭੇ, ਸਰਕਾਰੀ ਇਮਾਰਤਾਂ ਅਤੇ ਇਸ ਤਰ੍ਹਾਂ ਦੇ ਹੋਰ ਸਥਾਨਾਂ ’ਤੇ ਸਮਾਲ ਸੈੱਲ ਤਕਨਾਲੋਜੀ ਦੀ ਮਦਦ ਨਾਲ 5ਜੀ ਰੋਲ ਆਊਟ ਕੀਤਾ ਜਾ ਸਕਦਾ ਹੈ।

Tags: 5G servicesbus standselectric poles
Share211Tweet132Share53

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025

ਖਰੜ ‘ਚ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ

ਨਵੰਬਰ 10, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.