ਵੀਰਵਾਰ, ਸਤੰਬਰ 3, 2026 07:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਆਹ ਤੋਂ 6 ਸਾਲ ਬਾਅਦ ਵੀ ਨਹੀਂ ਦਿੱਤੀ ਐਲਬਮ,ਫੋਟੋਗ੍ਰਾਫਰ ਨੂੰ ਹੋਇਆ 22 ਹਜ਼ਾਰ ਡਾਲਰ ਦਾ ਜ਼ੁਰਮਾਨਾ

by propunjabtv
ਅਗਸਤ 13, 2021
in ਦੇਸ਼, ਪੰਜਾਬ, ਮਨੋਰੰਜਨ, ਵਿਦੇਸ਼
0

ਬੀ.ਸੀ. ਪ੍ਰੋਵਿੰਸ਼ੀਅਲ ਕੋਰਟ ਨੇ ਸਰੀ ਦੇ ਇਕ ਫੋਟੋਗ੍ਰਾਫ਼ਰ ਨੂੰ ਆਪਣੇ ਕੰਮ ਵਿਚ ਅਣਗਹਿਲੀ ਵਰਤਣ ’ਤੇ 22 ਹਜ਼ਾਰ ਡਾਲਰ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਇਸ ਫੋਟੋਗ੍ਰਾਫਰ ਵਿਰੁੱਧ ਸਰੀ ਦੀ ਹੀ ਇੱਕ ਪੰਜਾਬੀ ਵਿਆਹੁਤਾ ਜੋੜੀ ਨੇ ਕੇਸ ਦਾਇਰ ਕੀਤਾ ਸੀ ਕਿ ਉਨ੍ਹਾਂ ਨੂੰ ਵਿਆਹ ਤੋਂ 6 ਸਾਲ ਬਾਅਦ ਵੀ ਐਲਬਮ ਤੇ ਵਿਆਹ ਦੀ ਮੂਵੀ ਨਹੀਂ ਦਿੱਤੀ ਗਈ। ਬੀ.ਸੀ. ਪ੍ਰੋਵਿੰਸ਼ੀਅਲ ਕੋਰਟ ਦੀ ਜੱਜ ਵੱਲੀਆਮਈ ਚੇਟੀਅਰ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਫ਼ੋਟੋਗ੍ਰਾਫ਼ਰ ਅਮਨ ਬੱਲ ਨੇ ਕਮਨ ਅਤੇ ਰਮਨਦੀਪ ਰਾਏ ਨੂੰ ਉਨ੍ਹਾਂ ਦੇ ਵਿਆਹ ਦੀ ਐਲਬਮ ਤੇ ਮੂਵੀ ਸਮੇਂ ਸਿਰ ਨਹੀਂ ਦਿੱਤੀ ਅਤੇ ਆਪਣੇ ਕੰਮ ’ਚ ਅਣਗਹਿਲੀ ਵਰਤਣ ਬਦਲੇ ਉਸ ਨੂੰ ਜੁਰਮਾਨਾ ਕੀਤਾ ਗਿਆ ਹੈ।

ਵਿਆਹੁਤਾ ਜੋੜੀ ਕਮਨ ਅਤੇ ਰਮਨਦੀਪ ਰਾਏ ਨੇ ਅਦਾਲਤ ਵਿੱਚ ਦੱਸਿਆ ਕਿ ਉਨ੍ਹਾਂ ਨੇ ਜੂਨ 2015 ਨੂੰ ਆਪਣੇ ਵਿਆਹ ’ਚ ਫੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਅਮਨ ਬੱਲ ਅਤੇ ਉਸ ਦੀ ਕੰਪਨੀ ‘ਇਲੀਟ ਇਮੇਜਸ’ ਕੰਪਨੀ ਨਾਲ 8500 ਡਾਲਰ ਵਿੱਚ ਗੱਲ ਕੀਤੀ ਸੀ। ਪਰ ਵਿਆਹ ਨੂੰ ਲੰਬਾ ਸਮਾਂ ਬੀਤਣ ਦੇ ਬਾਵਜੂਦ ਅਮਨ ਬੱਲ ਨੇ ਐਲਬਮ ਤੇ ਵਿਆਹ ਦੀ ਮੂਵੀ ਉਨ੍ਹਾਂ ਨੂੰ ਬਣਾ ਕੇ ਦਿੱਤੀ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਸਹਿਣੀ ਪਈ ਹੈ।

ਫ਼ੋਟੋਗ੍ਰਾਫ਼ਰ ਅਮਨ ਬੱਲ ਨੇ ਅਦਾਲਤ ਵਿੱਚ ਆਪਣੇ ਬਚਾਅ ’ਚ ਕਿਹਾ ਕਿ ਉਸ ਨੇ ਐਲਬਮ ਤੇ ਮੂਵੀ ਇਸ ਲਈ ਨਹੀਂ ਦਿੱਤੀ ਕਿਉਂਕਿ ਉਸ ਦੇ 3500 ਡਾਲਰ ਬਕਾਇਆ ਰਹਿੰਦੇ ਹਨ ਅਤੇ ਕਈ ਵਾਰ ਕਹਿਣ ਦੇ ਬਾਵਜੂਦ ਕਮਨ ਅਤੇ ਰਮਨਦੀਪ ਰਾਏ ਨੇ ਉਸ ਦਾ ਬਕਾਇਆ ਅਦਾ ਨਹੀਂ ਕੀਤਾ। ਅਮਨ ਬੱਲ ਦੇ ਵਕੀਲ ਨੇ ਇਹ ਵੀ ਦਲੀਲ ਦੇਣ ਦਾ ਯਤਨ ਕੀਤਾ ਕਿ ਇਸ ਮਾਮਲੇ ਵਿੱਚ ਅਮਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ, ਕਿਉਂਕਿ ਕਮਨ ਤੇ ਰਮਨਦੀਪ ਰਾਏ ਨੇ ਵਿਆਹ ਦੀ ਐਲਬਮ ਲਈ ਅਮਨ ਬੱਲ ਨਾਲ ਨਹੀਂ, ਸਗੋਂ ‘ਇਲੀਟ ਇਮੇਜਸ ਲਿਮਟਡ’ ਕੰਪਨੀ ਨਾਲ ਬੁਕਿੰਗ ਕੀਤੀ ਸੀ।

ਮਾਣਯੋਗ ਜੱਜ ਨੇ ਅਮਨ ਬੱਲ ਦੀ ਕੋਈ ਤਰਕ ਨਾ ਮੰਨਦਿਆਂ ਜੋੜੇ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ ਅਤੇ ਫ਼ੋਟੋਗ੍ਰਾਫ਼ਰ ਨੂੰ 22 ਹਜ਼ਾਰ ਡਾਲਰ ਦਾ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।

Tags: finedmarriagePhotographerreleasing album
Share202Tweet126Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.