ਬੁੱਧਵਾਰ, ਅਪ੍ਰੈਲ 29, 2026 10:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਰਵਿੰਦ ਕੇਜਰੀਵਾਲ ਨੇ ਸਿਹਤ ਸੇਵਾਵਾਂ ਨੂੰ ਲੈ ਦਿੱਤੀਆਂ 6 ਗਾਰੰਟੀਆਂ

by propunjabtv
ਸਤੰਬਰ 30, 2021
in ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ਹਰ ਵਿਅਕਤੀ  ਨੂੰ ਮੁਫਤ ਅਤੇ ਚੰਗਾ ਇਲਾਜ ਮੁਹੱਈਆ ਕਰਵਾਇਆ ਜਾਏਗਾ। ਪ੍ਰਾਈਵੇਟ ਹਸਪਤਾਲ ਦੀ ਤਰਜ ਤੇ ਇਲਾਜ ਮਿਲੇਗਾ। ਦਵਾਈਆਂ ਮੁਫਤ ਮਿਲਣਗੀਆਂ, ਟੈਸਟ ਅਤੇ  ਆਪਰੇਸ਼ਨ ਮੁਫਤ ਹੋਏਗਾ।  ਹਸਪਤਾਲਾਂ ਦੀਆਂ ਸਾਰੀਆਂ ਮਸ਼ੀਨਾਂ ਚੱਲਣਗੀਆਂ। ਤੀਸਰੀ ਗਾਰੰਟੀ ਦੇ ਤਹਿਤ ਹਰ ਵਿਅਕਤੀ ਨੂੰ ਹੈੱਲਥ ਕਾਰਡ ਮਿਲੇਗਾ ਅਤੇ ਹੈੱਲਥ ਕਾਰਡ ਨਾਲ ਹੀ ਚੰਗਾ ਇਲਾਜ ਮਿਲੇਗਾ। ਸਾਰੇ ਸਿਸਟਮ ਨੂੰ ਕੰਪਿਊਟਰਰਾਈਜ਼ ਕੀਤਾ ਜਾਏਗਾ । ਚੌਥੀ ਗਾਰੰਟੀ ਤਹਿਤ  ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਹਰ ਵਾਰਡ ਵਿਚ ਕਲੀਨਿਕ ਹੋਏਗਾ। ਪੰਜਾਬ ਵਿਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਪੰਜਾਬ ਦੇ ਸਾਰੇ ਹਸਪਤਾਲਾਂ ਨੂੰ ਠੀਕ ਕੀਤਾ ਜਾਏਗਾ ਅਤੇ ਏਸੀ ਲਗਾਏ ਜਾਣਗੇ। ਛੇਵੀਂ ਗਾਰੰਟੀ ਦੇ ਬਾਰੇ ਕੇਜਰੀਵਾਲ ਨੇ ਕਿਹਾ ਕਿ ਜੇਕਰ ਕਿਸੇ ਦਾ ਐਕਸੀਡੈਂਟ ਹੋ ਜਾਏ ਤਾਂ ਸਾਰਾ ਖਰਚਾ ਪੰਜਾਬ ਸਰਕਾਰ ਮੁਫਤ ਕਰੇਗੀ।

  1. ਮੁਫਤ ਅਤੇ ਚੰਗਾ ਇਲਾਜ,ਦਵਾਈਆਂ ਮੁਫਤ ਮਿਲਣਗੀਆਂ, ਟੈਸਟ ਅਤੇ  ਆਪਰੇਸ਼ਨ ਮੁਫਤ ਹੋਏਗਾ
  2. ਹਸਪਤਾਲਾਂ ਦੀਆਂ ਸਾਰੀਆਂ ਮਸ਼ੀਨਾਂ ਚੱਲਗੀਆਂ
  3. ਹਰ ਵਿਅਕਤੀ ਨੂੰ ਹੈੱਲਥ ਕਾਰਡ ਮਿਲੇਗਾ
  4. ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਹਰ ਵਾਰਡ ਵਿਚ ਕਲੀਨਿਕ ਹੋਏਗਾ
  5. ਪੰਜਾਬ ਦੇ ਸਾਰੇ ਹਸਪਤਾਲਾਂ ਨੂੰ ਠੀਕ ਕੀਤਾ ਜਾਏਗਾ
  6. ਜੇਕਰ ਕਿਸੇ ਦਾ ਐਕਸੀਡੈਂਟ ਹੋ ਜਾਏ ਤਾਂ ਸਾਰਾ ਖਰਚਾ ਪੰਜਾਬ ਸਰਕਾਰ ਮੁਫਤ ਕਰੇਗੀ

 

Tags: announcementsarvind kejriwalhealth services
Share200Tweet125Share50

Related Posts

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026

ਪੰਜਾਬ ਦੇ ਸ਼ੰਭੂ ਬਾਰਡਰ ਰੇਲਵੇ ਟਰੈਕ ‘ਤੇ ਹੋਏ ਧਮਾਕੇ ਸੰਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ

ਅਪ੍ਰੈਲ 28, 2026
Load More

Recent News

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.