ਸ਼ੁੱਕਰਵਾਰ, ਅਪ੍ਰੈਲ 10, 2026 02:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ‘ਚ ਵੱਡਾ ਹਾਦਸਾ, ਫੈਕਟਰੀ ‘ਚ ਧਮਾਕਾ ਹੋਣ ਕਾਰਨ ਜਿੰਦਾ ਸੜਨ ਨਾਲ 6 ਲੋਕਾਂ ਦੀ ਮੌਤ

by propunjabtv
ਫਰਵਰੀ 22, 2022
in ਦੇਸ਼
0

ਹਿਮਾਚਲ ਪ੍ਰਦੇਸ਼ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਊਨਾ ‘ਚ ਹਰੋਲੀ ਸਥਿਤ ਇੱਕ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ‘ਚ ਜਿੰਦਾ ਸੜਨ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋਏ ਹਨ।

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਾਲਾਤ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: cracker factoryHaroliHimachal PradeshUna
Share199Tweet125Share50

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.