ਵੀਰਵਾਰ, ਅਪ੍ਰੈਲ 9, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿਲ ਦਹਿਲਾ ਦੇਣ ਵਾਲੀ ਘਟਨਾ: ਮਾਂ ਨੇ ਇਕ-ਇਕ ਕਰਕੇ 6 ਬੱਚਿਆਂ ਨੂੰ ਸੁੱਟਿਆ ਖੂਹ ‘ਚ

by propunjabtv
ਮਈ 31, 2022
in ਦੇਸ਼
0

ਮਹਾਰਾਸ਼ਟਰ ‘ਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਦੇਖਣ ਨੂੰ ਮਿਲੀ ਹੈ। ਜਿੱਥੇ ਕਿ ਇਕ ਮਾਂ ਨੇ ਆਪਣੇ 6 ਬੱਚਿਆਂ ਨੂੰ ਇਕ-ਇਕ ਕਰਕੇ ਖੂਹ ‘ਚ ਸੁੱਟ ਦਿੱਤੇ ਅਤੇ ਬਾਹਰ ਬੈਠੀ ਉਨ੍ਹਾਂ ਨੂੰ ਮਰਦਾ ਦੇਖਦੀ ਰਹੀ। ਇਸ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਉਸ ਨੇ ਪਰਿਵਾਰਕ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ।

मंगलवार सुबह तक सभी के शवों को निकाल लिया गया है।

ਇਹ ਦਰਦਨਾਕ ਘਟਨਾ ਰਾਏਗੜ੍ਹ ਜ਼ਿਲ੍ਹੇ ਦੇ ਮਹਾਦ ਤਾਲੁਕਾ ਦੇ ਬੋਰਵਾੜੀ ਪਿੰਡ ਦੀ ਹੈ। ਮੰਗਲਵਾਰ ਸਵੇਰ ਤੱਕ ਸਾਰੀਆਂ 6 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਸੀ। ਮਰਨ ਵਾਲਿਆਂ ਵਿੱਚ ਪੰਜ ਲੜਕੀਆਂ ਅਤੇ ਇੱਕ ਲੜਕਾ ਸ਼ਾਮਲ ਹੈ।

ਆਖਿਰ ਔਰਤ ਨੇ ਕਿਉਂ ਚੁੱਕਿਆ ਇਹ ਕਦਮ?
ਔਰਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸੋਮਵਾਰ ਸਵੇਰੇ ਉਸ ਦੇ ਸਹੁਰੇ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਇਸ ਤੋਂ ਨਾਰਾਜ਼ ਹੋ ਕੇ ਔਰਤ ਨੇ ਰਾਤ ਨੂੰ ਆਪਣੇ ਬੱਚਿਆਂ ਨੂੰ ਮਾਰਨ ਦਾ ਕਦਮ ਚੁੱਕ ਲਿਆ।

3 ਤੋਂ 10 ਸਾਲ ਦੇ ਵਿਚਕਾਰ ਸੀ ਬੱਚਿਆਂ ਦੀ ਉਮਰ
ਮਰਨ ਵਾਲੇ ਬੱਚਿਆਂ ਦੀ ਉਮਰ 10 ਤੋਂ 3 ਸਾਲ ਦੇ ਵਿਚਕਾਰ ਹੈ। ਦੋਸ਼ੀ ਮਾਂ ਦਾ ਨਾਂ ਰੁਨਾ ਚਿਖੂਰੀ ਸਾਹਨੀ (30) ਹੈ। ਮ੍ਰਿਤਕਾਂ ਵਿੱਚ ਰੋਸ਼ਨੀ (10), ਕਰਿਸ਼ਮਾ (8), ਰੇਸ਼ਮਾ (6), ਵਿਦਿਆ (5), ਸ਼ਿਵਰਾਜ (3) ਅਤੇ ਰਾਧਾ (3) ਸ਼ਾਮਲ ਹਨ। ਬੱਚਿਆਂ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਔਰਤ ਨੇ ਵੀ ਖੁਦਕੁਸ਼ੀ ਕਰਨ ਲਈ ਖੂਹ ‘ਚ ਛਾਲ ਮਾਰ ਦਿੱਤੀ ਸੀ ਪਰ ਲੋਕਾਂ ਨੇ ਉਸ ਨੂੰ ਬਚਾ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮਹਾੜ ਦੇ ਵਿਧਾਇਕ ਭਰਤ ਗੋਗਾਵਲੇ ਪੁਲਿਸ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਔਰਤ ਨੂੰ ਗ੍ਰਿਫਤਾਰ ਕਰ ਲਿਆ।

ਅਜਿਹੀ ਹੀ ਘਟਨਾ ਲਾਤੂਰ ਵਿੱਚ ਵੀ ਵਾਪਰੀ ਹੈ
ਇਸ ਤੋਂ ਪਹਿਲਾਂ ਵਿਦਰਭ ਦੇ ਲਾਤੂਰ ਜ਼ਿਲੇ ‘ਚ ਇਕ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਆਪਣੇ 2 ਸਾਲ ਦੇ ਬੱਚੇ ਨੂੰ ਖੂਹ ‘ਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਔਰਤ ਨੇ ਇਸ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ। ਪਹਿਲਾਂ ਤਾਂ ਪਰਿਵਾਰ ਵਾਲਿਆਂ ਨੂੰ ਵਿਸ਼ਵਾਸ ਨਹੀਂ ਆਇਆ ਅਤੇ ਜਦੋਂ ਦੇਰ ਰਾਤ ਤੱਕ ਬੱਚਾ ਨਜ਼ਰ ਨਹੀਂ ਆਇਆ ਤਾਂ ਖੂਹ ‘ਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕੁਝ ਸਮੇਂ ਬਾਅਦ ਪੁਲਿਸ ਨੇ ਉਸ ਦੀ ਲਾਸ਼ ਬਰਾਮਦ ਕਰ ਲਈ।

Tags: childrenHeartbreaking incidentmaharashtraMother throws
Share232Tweet145Share58

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.