ਸ਼ੁੱਕਰਵਾਰ, ਜੂਨ 27, 2025 11:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, ਕਿਹਾ- 6 ਸ਼ੂਟਰਾਂ ਦੀ ਹੋਈ ਪਛਾਣ

by propunjabtv
ਜੂਨ 10, 2022
in ਦੇਸ਼, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰ ਵੱਡਾ ਖ਼ੁਲਾਸਾ ਕੀਤਾ ਹੈ। ਦਿੱਲੀ ਪੁਲਸ ਦੇ ਕਮਿਸ਼ਨਰ ਐੱਚ. ਜੀ. ਐੱਸ. ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਸਪੈਸ਼ਲ ਸੈੱਲ ਨੇ 8 ਸ਼ੂਟਰਾਂ ਦੀ ਲਿਸਟ ’ਤੇ ਸਪੈਸ਼ਲ ਸੈੱਲ ਦੀ ਟੀਮ ਨੇ ਜਾਂਚ ਕੀਤੀ ਹੈ। ਸਪੈਸ਼ਲ ਸੈੱਲ ਨੇ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ 6 ਸ਼ੂਟਰਾਂ ਦੀ ਪਛਾਣ ਕਰ ਲਈ ਹੈ। 4 ਦੀ ਭੂਮਿਕਾ ਕਨਫਰਮ ਕਰ ਲਈ ਗਈ ਹੈ ਤੇ ਬਾਕੀ 4 ਦੀ ਕੀ ਭੂਮਿਕਾ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।

ਮਹਾਕਾਲ ਨੂੰ ਲੈ ਕੇ ਮਹਾਰਾਸ਼ਟਰ ਪੁਲਸ ਨਾਲ ਮਿਲ ਕੇ ਸਾਂਝੇ ਤੌਰ ’ਤੇ ਜਾਂਚ ਕੀਤੀ ਗਈ। ਉਸ ਜਾਂਚ ਤੋਂ ਸਾਫ਼ ਹੋਇਆ ਕਿ ਮਹਾਰਾਸ਼ਟਰ ਮੈਡਿਊਲ ਦੇ ਦੋ ਸ਼ੂਟਰ ਸੰਤੋਸ਼ ਜਾਧਵ ਤੇ ਨਾਮਨਾਥ ਸੂਰਿਆਵੰਸ਼ੀ ਸਨ। ਮਹਾਕਾਲ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ 7 ਲੱਖ ਰੁਪਏ ਦਿੱਤੇ ਗਏ ਸਨ ਤੇ 50 ਹਜ਼ਾਰ ਰੁਪੲੇ ਉਸ ਨੂੰ ਇਹ ਸ਼ੂਟਰ ਮੁਹੱਈਆ ਕਰਵਾਉਣ ਲਈ ਮਿਲੇ। ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਮਾਸਟਰਮਾਈਂਡ ਨਾਲ ਮਿਲਵਾਇਆ ਗਿਆ। ਲਾਰੈਂਸ ਬਿਸ਼ਨੋਈ ਨੇ ਇਨ੍ਹਾਂ ਸ਼ੂਟਰਾਂ ਦਾ ਪ੍ਰਬੰਧ ਕਰਵਾਇਆ ਸੀ। ਇਸ ਕੇਸ ’ਚ ਨਵਾਂ ਨਾਂ ਵਿਕਰਮ ਬਰਾੜ ਦਾ ਜੋੜਿਆ ਗਿਆ ਹੈ, ਜਿਸ ਨੇ ਸ਼ੂਟਰ ਆਰਗੇਨਾਈਜ਼ ਕਰਵਾਏ ਸਨ। ਕਮਿਸ਼ਨਰ ਨੇ ਦੱਸਿਆ ਕਿ ਇਸ ਕਤਲਕਾਂਡ ਦਾ ਮੁੱਖ ਸ਼ੂਟਰ ਅਜੇ ਗ੍ਰਿਫ਼ਤ ’ਚੋਂ ਬਾਹਰ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਉਨ੍ਹਾਂ ਦੀ ਟੀਮ ਤੇਜ਼ੀ ਨਾਲ ਕੰਮ ਕਰ ਰਹੀ ਹੈ।

 

Tags: 6 shootersDELHI POLICEmurder caseSidhu Musewala
Share202Tweet126Share50

Related Posts

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025
Load More

Recent News

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.